Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਹੁਸ਼ਿਆਰਪੁਰ ਜ਼ਿਲ੍ਹੇ ‘ਚ ਕੱਲ੍ਹ ਤੋਂ ਆਮ ਵਾਂਗ ਲੱਗਣਗੇ ਸਕੂਲ-ਕਾਲਜ*

ਹੁਸ਼ਿਆਰਪੁਰ ਜ਼ਿਲ੍ਹੇ ‘ਚ ਕੱਲ੍ਹ ਤੋਂ ਆਮ ਵਾਂਗ ਲੱਗਣਗੇ ਸਕੂਲ-ਕਾਲਜ*

ਹੁਸ਼ਿਆਰਪੁਰ 11 ਮਈ (ਪ੍ਰਾਈਮ ਪੰਜਾਬ ਟਾਈਮਜ਼) 
: ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਰੇ ਸਕੂਲ-ਕਾਲਜ ਕੱਲ੍ਹ ਮਿਤੀ 12 ਮਈ, 2025 ਦਿਨ ਸੋਮਵਾਰ ਤੋਂ ਆਮ ਵਾਂਗ ਲੱਗਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਕਾਰਨ ਪੈਦਾ ਹੋਈ ਸੰਕਟਕਾਲੀਨ ਸਥਿਤੀ ਨੂੰ ਦੇਖਦਿਆਂ ਜ਼ਿਲ੍ਹੇ ਦੇ ਸਾਰੇ ਸਕੂਲ-ਕਾਲਜ 11 ਮਈ ਤੱਕ ਬੰਦ ਕਰ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਹੁਣ ਜੰਗਬੰਦੀ ਤੋਂ ਬਾਅਦ ਜ਼ਿਲ੍ਹੇ ਵਿਚ ਹਾਲਾਤ ਬਿਲਕੁਲ ਆਮ ਵਾਂਗ ਹੋ ਗਏ ਹਨ। ਇਸ ਲਈ ਭਲਕੇ ਤੋਂ ਜ਼ਿਲ੍ਹੇ ਦੇ ਸਕੂਲ-ਕਾਲਜ ਨਿਰਧਾਰਿਤ ਸਮਾਂ ਸਾਰਣੀ ਅਨੁਸਾਰ ਲੱਗਣਗੇ। ਉਨ੍ਹਾਂ ਬੇਹੱਦ ਤਣਾਅਪੂਰਨ ਮਾਹੌਲ ਦੌਰਾਨ ਜ਼ਿਲ੍ਹਾ ਵਾਸੀਆਂ ਵੱਲੋਂ ਮਿਲੇ ਭਰਵੇਂ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
error: copy content is like crime its probhihated