Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing *ਜਰੂਰੀ ਮੇਨਟੀਨੈਂਸ ਦੇ ਚਲਦਿਆਂ 22 ਮਈ ਨੂੰ ਇੰਨਾਂ ਥਾਵਾਂ ਤੇ ਬਿਜਲੀ ਸਪਲਾਈ ਬੰਦ ਰਹੇਗੀ*

*ਜਰੂਰੀ ਮੇਨਟੀਨੈਂਸ ਦੇ ਚਲਦਿਆਂ 22 ਮਈ ਨੂੰ ਇੰਨਾਂ ਥਾਵਾਂ ਤੇ ਬਿਜਲੀ ਸਪਲਾਈ ਬੰਦ ਰਹੇਗੀ*

ਗੜ੍ਹਦੀਵਾਲਾ 21 ਮਈ (ਚੌਧਰੀ)

: ਸਹਾਇਕ ਕਾਰਜਕਾਰੀ ਇੰਜੀਨੀਅਰ ਦਰਸ਼ਵੀਰ ਸਿੰਘ ਪੀ.ਐਸ.ਪੀ.ਸੀ.ਐਲ ਸਬ ਡਵੀਜਨ ਗੜਦੀਵਾਲਾ ਨੇ ਇਲਾਕੇ ਦੇ ਸਮੂਹ ਪੱਤਰਕਾਰਾ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇ ਵੀ ਸਬ ਸਟੇਸ਼ਨ ਖੁਣ-ਖੁਣ ਕਲਾਂ ਦੀ ਜਰੂਰੀ ਮੇਨਟੀਨੈਂਸ ਅਤੇ ਨਵੇਂ VCB ਦੀ ਸਥਾਪਨਾ ਕਰਨ ਹਿੱਤ ਮਿਤੀ 22.05.25 ਨੂੰ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਸਪਲਾਈ ਬੰਦ ਰਹੇਗੀ । ਜਿਸ ਕਰਕੇ 66 ਕੇ ਵੀ ਸਬ ਸਟੇਸ਼ਨ ਖੁਣ-ਖੁਣ ਕਲਾਂ ਤੋ ਚਲਦੇ ਖਾਨਪੁਰ ਯੂ ਪੀ ਐਸ ਫੀਡਰ,ਧੁੱਗਾ-2 ਏ ਪੀ ਫੀਡਰ, ਦਵਾਖਰੀ ਏ ਪੀ ਫੀਡਰ ਅਤੇ ਜੱਕੋਵਾਲ ਬ੍ਰਾਂਚ ਦੀ ਸਪਲਾਈ ਬੰਦ ਰਹੇਗੀ।ਜਿਸ ਨਾਲ ਧੁੱਗਾ ਕਲਾਂ,ਖਾਨਪੁਰ,ਚੱਤੋਵਾਲ,ਦੇਹਰੀ ਵਾਲ,ਸੇਖੂਪੁਰ ਕਲਾ,ਭੱਟੀਆਂ,ਅੰਬਾਲਾ ਜੱਟਾਂ,ਅਲੱੜ ਪਿੰਡ,ਜੌਹਲਾਂ ,ਦਵਾਖਰੀ,ਕੂਮਪੁਰ,ਨੰਗਲ ਦਾਤਾ,ਤੂਰਾਂ,ਕਾਲਾ ਝਿੰਗੜ ਆਦਿ ਪਿੰਡਾਂ ਦੀ ਸਪਲਾਈ ਬੰਦ ਰਹੇਗੀ ।