Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਵਕੀਲ ਦੀ ਗੋਲੀ ਮਾਰ ਕੇ ਹੱ+ਤਿ+ਆ, ਹਮਲਾਵਰ…

ਵਕੀਲ ਦੀ ਗੋਲੀ ਮਾਰ ਕੇ ਹੱ+ਤਿ+ਆ, ਹਮਲਾਵਰ…

ਜਲੰਧਰ 27 ਮਈ (ਪ੍ਰਾਈਮ ਪੰਜਾਬ ਟਾਈਮਜ਼)

: ਜਲੰਧਰ ‘ਚ ਇੱਕ ਵਕੀਲ ਦੀ ਉਸਦੇ ਘਰ ਦੇ ਅੰਦਰ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਿਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਭੱਜ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਬਸਤੀ ਬਾਵਾ ਖੇਲ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ।

ਜਲੰਧਰ ਵੈਸਟ ਦੇ ਦਿਲਵਾਗ ਨਗਰ ਐਕਸਟੈਂਸ਼ਨ ਵਿਚ ਰਹਿੰਦੇ ਐਡਵੋਕੇਟ ਪਰਮਿੰਦਰ ਸਿੰਘ ਢੀਂਡਸਾ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦਾ ਪ੍ਰਧਾਨ ਸਨ। ਸੂਤਰਾਂ ਤੋਂ ਇਹ ਵੀ ਪਤਾ ਲੱਗਿਆ ਹੈ ਕਿ ਵਕੀਲ ਦਾ ਕਿਸੇ ਨਾਲ ਜਾਇਦਾਦ ਦਾ ਵਿਵਾਦ ਵੀ ਸੀ,ਜਿਸ ਸਬੰਧੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਸੀਸੀਟੀਵੀ ਫੁਟੇਜ ਵੀ ਖੰਗਾਲ ਰਹੀ ਹੈ।