Prime Punjab Times

Latest news
 *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ... ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ ਨਗਰ ਕੌਂਸਲ ਚੋਣਾਂ : ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 6 ’ਚ ਆਮ ਆਦਮੀ ਪਾਰਟੀ, 2 ’ਚ ਕਾਂਗਰਸ ਪਾਰਟੀ ਅਤੇ ਇਕ ਆਜ਼ਾਦ ਉਮੀਦਵ... ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ.... ਭੁਪਿੰਦਰ ਸਿੰਘ ਬਾਜਵਾ ਬਣੇ ਜਾਣੋ ਕਿਸ ਸ਼ਹਿਰ 'ਚ ਨਗਰ ਨਿਗਮ ਦੇ ਨਵੇਂ ਮੇਅਰ ਹੁਸ਼ਿਆਰਪੁਰ 'ਚ ਖੋਲਿਆ ਗਿਆ 'ਆਧਾਰ ਸੇਵਾ ਕੇਂਦਰ'
ADVERTISEMENT
You are currently viewing ਰਹੱਸਮਈ ਹਾਲਤ ‘ਚ ਨੌਜਵਾਨ ਦੀ ਮੌਤ….

ਰਹੱਸਮਈ ਹਾਲਤ ‘ਚ ਨੌਜਵਾਨ ਦੀ ਮੌਤ….

ਘੋਗਰਾ / ਦਸੂਹਾ 28 ਮਈ( ਚੌਧਰੀ )

– ਥਾਣਾ ਦਸੂਹਾ ਦੇ ਅਧੀਨ ਪੈਂਦੇ ਪਿੰਡ ਦੋਲੋਵਾਲ ਦੇ ਨੌਜਵਾਨ ਮੋਹਿਤ ਕੁਮਾਰ (30) ਦੀ ਲਾਸ਼ ਮੁਕੇਰੀਆਂ ਹਾਇਡਲ ਨਹਿਰ ਦੇ ਪਾਵਰ ਹਾਊਸ ਨੰਬਰ 4 ਤੋਂ ਬਰਾਮਦ ਹੋਈ ਹੈ,ਜੋ ਕਿ ਬੀਤੇ ਕੱਲ ਤੋਂ ਲਾਪਤਾ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਐੱਸ. ਐੱਚ. ਓ ਜੋਗਿੰਦਰ ਸਿੰਘ ਥਾਣਾ ਮੁਕੇਰੀਆਂ ਨੇ ਦੱਸਿਆ ਕਿ ਮੋਹਿਤ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ ਪਿੰਡ ਦੋਲੋਵਾਲ ਦਾ ਰਹਿਣ ਵਾਲਾ ਹੈ, ਪੀ.ਐੱਨ.ਬੀ ਬੈਂਕ ਵਿੱਚ ਬਤੌਰ ਅਸਿਸਟੈਂਟ ਮੈਨੇਜਰ ਵਜੋਂ ਸੇਵਾ ਨਿਭਾ ਰਿਹਾ ਸੀ ਜੋ ਕਿ ਪਿਛਲੇ ਕੁਝ ਸਮੇਂ ਤੋਂ ਦਿਮਾਗੀ ਪਰੇਸ਼ਾਨ ਚੱਲ ਰਿਹਾ ਸੀ,ਜਿਸ ਦਾ ਫਰਵਰੀ 2025 ‘ਚ ਵਿਆਹ ਹੋਇਆ ਸੀ। ਜਿਸ ਦੀ ਲਾਸ਼ ਅੱਜ ਪਾਵਰ ਹਾਊਸ ਨੰਬਰ 4 ਦੇ ਗੇਟਾਂ ਤੋਂ ਬਰਾਮਦ ਹੋਈ ਹੈ, ਲਾਸ਼ ਨੂੰ ਨਹਿਰ ਵਿੱਚੋਂ ਬਾਹਰ ਕੱਢ ਲਿਆ ਗਿਆ ਹੈ । ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸ਼ਪਤਾਲ ਮੁਕੇਰੀਆਂ ਰੱਖਵਾ ਦਿੱਤਾ ਗਿਆ ਜਿਸ ਦੀ 174 ਦੀ ਕਾਰਵਾਈ ਕੀਤੀ ਜਾਵੇਗੀ।

ਫੋਟੋ ਕੈਪਸ਼ਨ : ਮ੍ਰਿਤਕ ਮੋਹਿਤ ਕੁਮਾਰ ਦੀ ਫਾਇਲ ਫੋਟੋ।

error: copy content is like crime its probhihated