Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing 56 ਗ੍ਰਾਮ ਨਸ਼ੀਲੇ ਪਦਾਰਥ ਤੇ ਸਵਿਫਟ ਕਾਰ ਸਮੇਤ ਪਤੀ-ਪਤਨੀ ਕਾਬੂ 

56 ਗ੍ਰਾਮ ਨਸ਼ੀਲੇ ਪਦਾਰਥ ਤੇ ਸਵਿਫਟ ਕਾਰ ਸਮੇਤ ਪਤੀ-ਪਤਨੀ ਕਾਬੂ 

ਦਸੂਹਾ 29 ਮਈ (ਚੌਧਰੀ) 

: ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਅਤੇ ਪੀਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਏ.ਐਸ.ਆਈ ਅਨਿਲ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਦੀਪਕ ਉਰਫ ਸੋਰਵ ਪੁੱਤਰ ਗੁਰਮੀਤ ਰਾਮ ਅਤੇ ਇਸਦੀ ਪਤਨੀ ਕਾਜਲ ਵਾਸੀਆਨ ਚੌਟਾਲਾ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਨੂੰ ਕਾਬੂ ਕਰਕੇ 56 ਗ੍ਰਾਮ ਨਸ਼ੀਲਾ ਪਦਾਰਥ ਸਮੇਤ ਗੱਡੀ ਪੀ ਬੀ 08 ਬੀ ਐਲ 7452 ਰੰਗ ਚਿੱਟਾ ਮਾਰਕਾ ਸਵਿਫਟ ਨੂੰ ਬ੍ਰਾਮਦ ਕਰਕੇ  ਮੁਕੱਦਮਾ ਨੰਬਰ 97 ਮਿਤੀ 28-05-2025 ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਦਸੂਹਾ ਵਿਖੇ ਦਰਜ ਰਜਿਸਟਰ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋਂ ਡੁਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ ।