Prime Punjab Times

Latest news
ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਗੋ+ਲੀ+ਆਂ ਚੱਲਣ ਨਾਲ ਚਾਰ ਲੋਕਾਂ ਦੀ ਮੌ+ਤ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਫੌਜ ਦੇਵੇਗੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ : ਆਸ਼ਿਕਾ ਜੈਨ *01 ਜੁਲਾਈ ਤੋਂ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਿਹਾਇਸ਼ ਅੱਗੇ ਕੀਤਾ ਜਾਵੇਗਾ ਰੋਸ਼ ਮੁਜਾਹਰਾ* ਇੰਸਪੈਕਟਰ 70 ਹਜ਼ਾਰ ਤੇ ਆਡੀਟਰ 50 ਹਜਾਰ ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅਮਰਪ੍ਰੀਤ ਸਿੰਘ ਸੋਨੂੰ ਖਾਲਸਾ ਪ੍ਰਧਾਨ ਤੇ ਸੁਖਵਿੰਦਰ ਕੌਰ ਮੀਤ ਪ੍ਰਧਾਨ ਨਿਯੁਕਤ ਗੁਰਪ੍ਰੀਤ ਸਿੰਘ ਨੇ ਬਤੌਰ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਵਜੋਂ ਅਹੁਦਾ ਸੰਭਾਲਿਆ ਮਹਿਲਾਵਾਂ ਲਈ 1500 ਰੁ ਵਾਲੀ ਫ੍ਰੀ ਸਕੀਮ ਨੇ ਲੋਕਾਂ ਦੇ ਕੱਢੇ ਸਾਹ,ਕੀ ਬੋਲੇ ਸੀਨੀਅਰ ... ਅੰਕਿਤ ਸ਼ਰਮਾ ਯੂਥ ਕਾਂਗਰਸ ਗੜ੍ਹਦੀਵਾਲਾ ਦੇ ਪ੍ਰਧਾਨ ਨਿਯੁਕਤ  DAV ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਦਾਖਲਾ ਲੈਣ ਦੀ ਅਪੀਲ
ADVERTISEMENT
You are currently viewing  *55 ਨਸ਼ੀਲੀਆਂ ਗੋਲੀਆਂ ਸਮੇਤ ਇਕ ਦੋਸ਼ਣ ਕਾਬੂ*

 *55 ਨਸ਼ੀਲੀਆਂ ਗੋਲੀਆਂ ਸਮੇਤ ਇਕ ਦੋਸ਼ਣ ਕਾਬੂ*

ਦਸੂਹਾ 1 ਜੂਨ (ਚੌਧਰੀ )

– ਸੰਦੀਪ ਕੁਮਾਰ ਮਲਿਕ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਜੋੜਾ ਡੀ. ਐਸ. ਪੀ. ਦਸੂਹਾ ਜੀ ਦੀਆ ਹਦਾਇਤਾਂ ਮੁਤਾਬਿਕ ਇੰਸ.ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ “ਤਹਿਤ ਏ.ਐਸ.ਆਈ ਗੁਰਬਚਨ ਸਿੰਘ ਸਮੇਤ ਸਾਥੀ ਕਰਮਚਾਰੀਆਂ ਨੇ ਦੋਸ਼ਣ ਹਰਪ੍ਰੀਤ ਉਰਫ ਪ੍ਰੀਤੀ ਪੁੱਤਰੀ ਸੁਖਵੰਤ ਸਿੰਘ ਵਾਸੀ ਬੇਰਛਾਂ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ 55 ਖੁਲੀਆਂ ਗੋਲੀਆਂ ਨਸ਼ੀਲੀਆਂ ਬ੍ਰਾਮਦ ਕਰਕੇ ਐਨ.ਡੀ. ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋਂ ਡੁਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ ।

error: copy content is like crime its probhihated