Prime Punjab Times

Latest news
ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪੁਲਿਸ ਲਾਈਨ ਗਰਾਊਂਡ ‘ਚ 1500 ਤੋਂ ਵੱਧ ਲੋਕਾਂ ਨੇ ਕੀਤਾ ਯੋਗ आयुष्मान आरोग्य केन्द्र जलोटा में योग दिवस मनाया ਅੰਤਰਰਾਸ਼ਟਰੀ ਯੋਗ ਦਿਵਸ 2026 ਮੌਕੇ ਬੀਬੀਐਮਬੀ ਵੱਲੋਂ ਸਮੂਹਿਕ ਯੋਗ ਸੈਸ਼ਨ ਦਾ ਸ਼ਾਨਦਾਰ ਆਯੋਜਨ ਵਡਮੁੱਲੇ ਯੋਗਦਾਨ ਲਈ ਐਨ ਆਰ ਆਈ ਬਲਰਾਜ ਸਿੰਘ ਕਾਲਕੱਟ ਸਨਮਾਨਿਤ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਪ੍ਰੋਗਰਾਮ ਐਲਾਨਿਆ, 5 ਜੁਲਾਈ ਨੂੰ ਪੈਣਗੀਆਂ ਵੋਟਾਂ : ਆਸ਼ਿਕਾ ਜੈਨ ਸਾਬਕਾ ਸਰਪੰਚ ਜਸਬੀਰ ਸਿੰਘ ’ਤੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਬਾਰੀ, ਵਾਲ-ਵਾਲ ਬਚੇ ਖ਼ਾਲਸਾ ਕਾਲਜ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੰਟੀਅਰ ਸੇਵਾ ਨਿਭਾਈ 21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ‘ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ ਸਬ ਇੰਸਪੈਕਟਰ ਦਲਜੀਤ ਸਿੰਘ ਵਲੋਂ ਬਤੌਰ ਐਸ.ਐਚ.ਓ ਥਾਣਾ ਦਸੂਹਾ ਦਾ ਚਾਰਜ ਸੰਭਾਲਿਆ ਪਹਿਲਵਾਨ ਵਿਪਨ ਰੇਈਏਵਾਲ ਨੇ ਹਾਮਿਦ ਇਰਾਨੀ ਨੂੰ ਚਿੱਤ ਕਰਕੇ ਰਾਜਪੁਰ ਕੰਢੀ ਛਿੰਝ ਮੇਲੇ ਤੇ ਕੀਤਾ ਕਬਜ਼ਾ 
ADVERTISEMENT
You are currently viewing ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਆਇਆ ਪੁਲਿਸ ਅੜਿੱਕੇ 

ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਆਇਆ ਪੁਲਿਸ ਅੜਿੱਕੇ 

ਦਸੂਹਾ 4 ਜੂਨ (ਚੌਧਰੀ) 

: ਸੰਦੀਪ ਕੁਮਾਰ ਮਲਿਕ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਜੋੜਾ ਡੀ.ਐਸ.ਪੀ. ਦਸੂਹਾ ਦੀਆਂ ਹਦਾਇਤਾਂ ਮੁਤਾਬਿਕ ਇੰਸ.ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ”ਤਹਿਤ ਏ.ਐਸ.ਆਈ ਦਿਲਦਾਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਨੇ ਦੋਸ਼ੀ ਗੁਰਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਬੰਗਾਲੀਪੁਰ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋ 56.02 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕਰਕੇ ਮੁਕੱਦਮਾ ਨੰਬਰ 102 ਮਿਤੀ 04-06 -25 ਅ/ਧ 22-61-85 NDPS ACT ਥਾਣਾ ਦਸੂਹਾ ਦਰਜ ਰਜਿਸਟਰ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋਂ ਡੁਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ।

 

error: copy content is like crime its probhihated