Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਜਰੂਰੀ ਮੈਂਟੀਨੈਸ ਕਾਰਨ ਕੱਲ੍ਹ ਬਿਜਲੀ ਸਪਲਾਈ ਬੰਦ ਰਹੇਗੀ*

ਜਰੂਰੀ ਮੈਂਟੀਨੈਸ ਕਾਰਨ ਕੱਲ੍ਹ ਬਿਜਲੀ ਸਪਲਾਈ ਬੰਦ ਰਹੇਗੀ*

ਗੜ੍ਹਦੀਵਾਲਾ 8 ਜੂਨ (ਚੌਧਰੀ) 

: ਸਹਾਇਕ ਕਾਰਜਕਾਰੀ ਇੰਜੀਨੀਅਰ ਦਰਸ਼ਵੀਰ ਸਿੰਘ ਪੀਐਸਪੀਸੀਐਲ ਸਬ ਡਵੀਜਨ ਗੜਦੀਵਾਲਾ ਵੱਲੋਂ ਇਲਾਕੇ ਦੇ ਸਮੂਹ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇ ਵੀ ਲਾਈਨ ਦਸੂਹਾ ਤੋਂ ਗੜਦੀਵਾਲਾ ਦੀ ਜਰੂਰੀ ਮੈਂਨਟੀਨੈਸ ਕਰਨ ਸੰਬੰਧੀ ਮਿਤੀ 09.06.2025 ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ 66 ਕੇ ਵੀ ਸਬ ਸਟੇਸ਼ਨ ਗੜਦੀਵਾਲਾ ਤੋਂ ਚਲਦੇ ਸਾਰੇ ਯੂਪੀਐਸ ਅਤੇ ਏਪੀ ਫੀਡਰਾਂ ਦੀ ਸਪਲਾਈ ਬੰਦ ਰਹੇਗੀ।