Prime Punjab Times

Latest news
ਬੀਚ ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਨਵਜੋਤ ਸਿੰਘ ਨੇ ਜਿੱਤਿਆ ਸੋਨ ਤਮਗਾ ਖ਼ਾਲਸਾ ਕਾਲਜ ਦੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ਵਿੱਚ ਜਿੱਤਿਆ ਸੋਨ ਤਮਗ਼ਾ ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਕੇ.ਐਮ.ਐਸ. ਕਾਲਜ ਦਾ ਕਦਮ, ਨਵੇਂ ਮੁੱਖ ਗੇ... 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ
ADVERTISEMENT
You are currently viewing ਚੋਰੀ ਦੇ ਕੇਸ ‘ਚ 02 ਦੋਸ਼ੀ ਕਾਬੂ,ਚੋਰੀਸ਼ੁਦਾ 03 ਮੋਟਰਸਾਈਕਲ ਬਰਾਮਦ 

ਚੋਰੀ ਦੇ ਕੇਸ ‘ਚ 02 ਦੋਸ਼ੀ ਕਾਬੂ,ਚੋਰੀਸ਼ੁਦਾ 03 ਮੋਟਰਸਾਈਕਲ ਬਰਾਮਦ 

ਦਸੂਹਾ 15 ਜੂਨ (ਚੌਧਰੀ) 

:  ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਡੀ. ਐਸ. ਪੀ. ਦਸੂਹਾ ਦੀਆਂ ਹਦਾਇਤਾਂ ਮੁਤਾਬਿਕ ਇੰਸ. ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਏ.ਐਸ.ਆਈ ਮਹਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਨਾਲ ਅਰੋਪੀ ਮਨਪ੍ਰੀਤ ਸਿੰਘ ਉਰਫ ਮੰਨਾ ਪੁੱਤਰ ਅਮਰਜੀਤ ਸਿੰਘ ਵਾਸੀ ਭੇਡ ਪੱਤਣ ਥਾਣਾ ਸ੍ਰੀ ਹਰਗੋਬਿੰਦਪੁਰ ਜਿਲਾ ਗੁਰਦਾਸਪੁਰ ਅਤੇ ਅਕਾਸ਼ਦੀਪ ਸਿੰਘ ਉਰਫ ਅਕਾਸ਼ ਪੁੱਤਰ ਸਰਬਜੀਤ ਸਿੰਘ ਵਾਸੀ ਵੱਡੀ ਕੀੜੀ ਥਾਣਾ ਸ੍ਰੀ ਹਰਗੋਬਿੰਦਪੁਰ ਜਿਲਾ ਗੁਰਦਾਸਪੁਰ ਨੂੰ ਕਾਬੂ ਕਰਕੇ ਉਹਨਾਂ ਪਾਸੋਂ ਚੋਰੀਸ਼ੁਦਾ 03 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ,ਜਿਹਨਾਂ ਪਾਸੋਂ ਡੁਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।