Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing NDPS ਐਕਟ ‘ਚ ਲੋੜੀਂਦੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ

NDPS ਐਕਟ ‘ਚ ਲੋੜੀਂਦੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ

ਗੜ੍ਹਦੀਵਾਲਾ 18 ਜੂਨ (ਚੌਧਰੀ)

: ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਇਲਾਕਾ ਥਾਣਾ ਵਿੱਚ ਵੱਧ ਰਹੀਆਂ ਲੱਟਾਂ, ਖੋਹਾਂ, ਠੱਗੀਆਂ ਅਤੇ ਨਸ਼ਿਆਂ ਨੂੰ ਠੱਲ ਪਾਉਣ ਲਈ ਚਲਾਈ ਸ਼ਪੈਸ਼ਲ ਮੁਹਿੰਮ ਤਹਿਤ ਮੁਕੇਸ਼ ਕੁਮਾਰ ਪੀ.ਪੀ.ਐਸ ਐਸ.ਪੀ (ਤਫਤੀਸ਼) ਦੀ ਰਹਿਨੁਮਾਈ ਹੇਠ ਅਤੇ ਦਵਿੰਦਰ ਸਿੰਘ ਪੀ.ਪੀ. ਐਸ ਉਪ ਕਪਤਾਨ ਪੁਲਿਸ ਸਬ-ਡਵੀਜਨ ਟਾਂਡਾ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ ਸਤਪਾਲ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਸ਼ਪੈਸਲ ਟੀਮ ਗਠਿਤ ਕਰਕੇ ਏ.ਐਸ.ਆਈ ਬਲਬੀਰ ਸਿੰਘ ਥਾਣਾ ਗੜਦੀਵਾਲਾ ਦੀ ਅਗਵਾਈ ਹੇਠ ਮੁਕੱਦਮਾ ਨੰਬਰ 59 ਮਿਤੀ 15.06.2025 ਅ/ ਧ 22/29-61-85 ਐਨ ਡੀ ਪੀ ਐਸ ਐਕਟ ਵਿਚ ਲੋੜੀਦੇ ਦੋਸ਼ੀ ਕਰਨ ਕੁਮਾਰ ਪੁੱਤਰ ਟੋਨੀ ਵਾਸੀ ਬਾਲਮੀਕ ਮੁਹੱਲਾ ਗੜਦੀਵਾਲਾ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜੋ ਦੋਸ਼ੀ ਉਕਤ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾਵੇਗੀ।