Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਸਸਸ ਧੁੱਗਾ ਕਲਾਂ ਵਿਖੇ 11ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ

ਸਸਸਸ ਧੁੱਗਾ ਕਲਾਂ ਵਿਖੇ 11ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ

ਗੜ੍ਹਦੀਵਾਲਾ 21 ਜੂਨ (ਚੌਧਰੀ) 

: ਵਿਭਾਗ ਦੀਆਂ ਹਦਾਇਤਾਂ ਅਤੇ ਪ੍ਰਿੰਸੀਪਲ ਜੀਵਨ ਕੁਮਾਰੀ ਦੀ ਅਗਵਾਈ ਹੇਠ ਧੁੱਗਾ ਕਲਾਂ ਵਿਖੇ ਯੋਗਾ ਦਿਵਸ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਜੀਵਨ ਕੁਮਾਰੀ ਨੇ ਕਿਹਾ ਅਜੋਕੇ ਸਮੇਂ ਵਿੱਚ ਚ ਯੋਗ ਨੂੰ ਅਪਣਾਉਣ ਦੀ ਹੋਰ ਵਧੇਰੇ ਲੋੜ ਹੈ। ਕਿਉਂਕਿ ਅੱਜਕਲ੍ਹ ਦੀ ਭਜ ਦੌੜ ਵਾਲੀ ਜ਼ਿੰਦਗੀ ਕਾਰਨ ਸਿਹਤ ਦੇ ਖੇਤਰ ਵਿਚ ਕਈ ਨਵੀਆਂ ਚੁਣੌਤੀਆਂ ਸਾਡੇ ਸਾਹਮਣੇ ਹਨ। ਗੈਰ ਸੰਚਾਰੀ ਰੋਗ ਜਿਵੇਂ ਹਾਈ ਬਲਡ ਪ੍ਰਰੈਸ਼ਰ, ਸ਼ੂਗਰ, ਦਿਲ ਦਾ ਦੌਰਾ, ਲਕਵਾ, ਕੈਂਸਰ, ਦਮਾ, ਸਾਹ ਦੀਆਂ ਬਿਮਾਰੀਆਂ, ਪੇਟ ਦੀਆਂ ਬਿਮਾਰੀਆਂ ਤੇ ਮਾਨਸਿਕ ਰੋਗਾਂ ਨਾਲ ਵੱਡੀ ਗਿਣਤੀ ਵਿਚ ਲੋਕ ਪ੍ਰਭਾਵਿਤ ਹੋ ਰਹੇ ਹਨ। ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ,ਸਮੂਹ ਸਟਾਫ ਤੇ ਵਿਦਿਆਰਥੀਆਂ ਦੇ ਮਾਤਾ ਪਿਤਾ ਨੇ ਹਿੱਸਾ ਲਿਆ ।