Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਬਿਕਰਮ ਮਜੀਠੀਆ ਨਾਲ ਨਿੱਜੀ ਰੜਕਾਂ ਕੱਢ ਰਹੀ ਐ ‘ਆਪ’ ਸਰਕਾਰ : ਇੰਦਰਜੀਤ ਸਿੰਘ ਕੰਗ

ਬਿਕਰਮ ਮਜੀਠੀਆ ਨਾਲ ਨਿੱਜੀ ਰੜਕਾਂ ਕੱਢ ਰਹੀ ਐ ‘ਆਪ’ ਸਰਕਾਰ : ਇੰਦਰਜੀਤ ਸਿੰਘ ਕੰਗ

ਹੁਸ਼ਿਆਰਪੁਰ 26 ਜੂਨ (ਪ੍ਰਾਈਮ ਪੰਜਾਬ ਟਾਈਮਜ਼) 

: ਹੁਸ਼ਿਆਰਪੁਰ -ਸੱਤਾ ਦੇ ਨਸ਼ੇ ‘ਚ ਚੂਰ ਆਮ ਆਦਮੀ ਪਾਰਟੀ ਦੇ ਲੀਡਰ ਹੁਣ ਅਕਾਲੀ ਲੀਡਰਸ਼ਿਪ ‘ਤੇ ਓਨਾ ਹੀ ਤਸ਼ੱਦਦ ਢਾਉਣ, ਜਿੰਨਾ ਆਪਣੀ ਵਾਰੀ ਆਉਣ ‘ਤੇ ਖੁਦ ਸਹਿ ਸਕਦੇ ਹੋਣ ਇਹ ਵਿਚਾਰ ਯੂਥ ਅਕਾਲੀ ਦਲ ਜ਼ਿਲਾ ਯੂਥ ਅਕਾਲੀ ਦਲ ਦੇ ਪ੍ਰਧਾਨ ਇੰਦਰਜੀਤ ਸਿੰਘ ਕੰਗ ਨੇ ਅੱਜ ਗੱਲਬਾਤ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਮਾਝੇ ਦੇ ਜਰਨੈਲ ਵਜੋਂ ਜਾਣੇ ਜਾਂਦੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ‘ਆਪ’ ਸਰਕਾਰ ਨਿੱਜੀ ਰੜਕਾਂ ਕੱਢ ਰਹੀ ਹੈ, ਜਿਸ ਦੀਆਂ ਹੋਛੀਆਂ ਹਰਕਤਾਂ ਨਾਲ ਮਜੀਠੀਆ ਦਾ ਮਨੋਬਲ ਡੋਲਣ ਵਾਲਾ ਨਹੀਂ।

ਇੰਦਰਜੀਤ ਸਿੰਘ ਕੰਗ ਨੇ ਕਿਹਾ ਕਿ ਪੰਜਾਬੀਆਂ ਦੇ ਹੱਕਾਂ ਤੇ ਹਿੱਤਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਬਿਕਰਮ ਸਿੰਘ ਮਜੀਠੀਆ ਦੀ ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਵੀ ਆਵਾਜ਼ ਦਬਾਉਣ ਵਾਸਤੇ ਪੂਰਾ ਜ਼ੋਰ ਲਾ ਚੁੱਕੀ ਹੈ ਤੇ ਹੁਣ ਰਹਿੰਦੀ-ਖੂੰਹਦੀ ਕਸਰ ‘ਆਪ’ ਸਰਕਾਰ ਵੱਲੋਂ ਪੂਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਇਕ ਗੱਲ ਚੰਗੀ ਤਰ੍ਹਾਂ ਨਾਲ ਸਮਝ ਜਾਵੇ ਕਿ ਬਿਕਰਮ ਸਿੰਘ ਮਜੀਠੀਆ ਝੂਠੇ ਡੋਲਣ ਵਾਲਾ ਨਹੀਂ।

ਇੰਦਰਜੀਤ ਸਿੰਘ ਕੰਗ ਨੇ ਕਿਹਾ ਕਿ ਪੰਜਾਬੀਆਂ ਦੇ ਹੱਕਾਂ ਤੇ ਹਿੱਤਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਬਿਕਰਮ ਸਿੰਘ ਮਜੀਠੀਆ ਦੀ ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਵੀ ਆਵਾਜ਼ ਦਬਾਉਣ ਵਾਸਤੇ ਪੂਰਾ ਜ਼ੋਰ ਲਾ ਚੁੱਕੀ ਹੈ ਤੇ ਹੁਣ ਰਹਿੰਦੀ-ਖੂੰਹਦੀ ਕਸਰ ‘ਆਪ’ ਸਰਕਾਰ ਵੱਲੋਂ ਪੂਰੀ ਕੀਤੀ ਜਾ ਰਹੀਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਇਕ ਗੱਲ ਚੰਗੀ ਤਰ੍ਹਾਂ ਨਾਲ ਸਮਝ ਜਾਵੇ ਕਿ ਬਿਕਰਮ ਸਿੰਘ ਮਜੀਠੀਆ ਝੂਠੇ ਮੁਕੱਦਮਿਆ ਤੇ ਜੇਲਾਂ ਤੋਂ ਡਰਨ ਵਾਲੇ ਨਹੀਂ ਸਗੋਂ ‘ਆਪ’ ਸਰਕਾਰ ਦੀ ਹਰ ਧੱਕੇਸ਼ਾਹੀ ਦਾ ਮੂੰਹ ਤੋੜ ਜਵਾਬ ਦੇਣਗੇ।