Prime Punjab Times

Latest news
ਨਜਾਇਜ਼ ਸ਼ਰਾਬ ਸਮੇਤ ਦੋਸ਼ੀ ਕਾਬੂ,ਐਕਸਾਈਜ਼ ਵਿਭਾਗ ਨੂੰ ਲੰਮੇ ਸਮੇਂ ਤੋਂ ਪੈ ਰਿਹਾ ਸੀ ਨੁਕਸਾਨ ਨੀਟ ਪ੍ਰੀਖਿਆ : ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 5 ਜਾਂ ਜ਼ਿਆਦਾ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਆਧਿਆਤਮਿਕ ਆਭਾ ਵਿੱਚ ਸਜੀ ਸਾਦਗੀ,17 ਜੋੜਿਆਂ ਦਾ ਮੰਗਲਮਈ ਵਿਆਹਿਕ ਬੰਧਨ DAV ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਪਾਰੀਕਾ ਸ਼ਰਮਾ ਅਤੇ ਯਸ਼ਮਿਤਾ ਵਲੋਂ ਤਾਈਕਵਾਡ 'ਚ ਸ਼ਾਨਦਾਰ ਪ੍ਰਦਰਸ਼ਨ  ਆਸ਼ਾ ਵਰਕਰਾਂ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਹੈ : ਡਾ.ਸੁਦੇਸ਼ ਰਾਜਨ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਵੱਲੋਂ E-Cardify ਐਪ ਲਾਂਚ ਕੀਤੀ ਗਈ KMS ਕਾਲਜ ਦੇ ਬੀ.ਐਸ.ਸੀ ਮੈਡੀਕਲ ਲੈਬ ਸਾਇੰਸ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ : ਪ੍ਰਿੰਸੀਪਲ ਡਾ. ਮਾਨਵ ਸੈਣੀ ਪੁਲਿਸ ਦਾ ਨਸ਼ਾ ਤਸਕਰਾਂ ‘ਤੇ ਵੱਡਾ ਵਾਰ, 2.199 ਕਿਲੋ ਹੈਰੋਇਨ ਅਤੇ ਪਿਸਟਲ ਸਮੇਤ ਮੁਲਜ਼ਮ ਕਾਬੂ ਦਸੂਹਾ ਹੁਸ਼ਿਆਰਪੁਰ ਹਾਈਵੇ ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌ+ਤ ਐਚ.ਪੀ.ਵੀ.ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ : ਡਾ. ਸੁਦੇਸ਼ ਰਾਜਨ
ADVERTISEMENT
You are currently viewing ਖ਼ਾਲਸਾ ਕਾਲਜ ਦੇ ਬੀ.ਐੱਸ-ਸੀ (ਫੈਸ਼ਨ ਡਿਜ਼ਾਇਨਿੰਗ) ਸਮੈਸਟਰ ਛੇਵਾਂ ਦਾ ਨਤੀਜਾ ਰਿਹਾ ਸ਼ਾਨਦਾਰ

ਖ਼ਾਲਸਾ ਕਾਲਜ ਦੇ ਬੀ.ਐੱਸ-ਸੀ (ਫੈਸ਼ਨ ਡਿਜ਼ਾਇਨਿੰਗ) ਸਮੈਸਟਰ ਛੇਵਾਂ ਦਾ ਨਤੀਜਾ ਰਿਹਾ ਸ਼ਾਨਦਾਰ

ਗੜ੍ਹਦੀਵਾਲਾ 7 ਜੁਲਾਈ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨਿਆ ਗਿਆ ਬੀ.ਐੱਸ-ਸੀ. ਫੈਸ਼ਨ ਡਿਜ਼ਾਇਨਿੰਗ ਸਮੈਸਟਰ ਛੇਵਾਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ [ ਇਸ ਪ੍ਰੀਖਿਆ ਵਿੱਚ ਪ੍ਰਿਅੰਕਾ ਰਾਣੀ ਨੇ 3149 ਅੰਕ ਹਾਸਲ ਕਰਕੇ ਪਹਿਲਾ ਅਤੇ ਮਹਿਕ ਕੌਸ਼ਲ ਨੇ 2972 ਅੰਕ ਹਾਸਿਲ ਕਰਕੇ ਦੂਜਾ ਸਥਾਨ ਹਾਸਲ ਕੀਤਾ [ ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਭਾਗ ਦੇ ਅਧਿਆਪਕ ਸਾਹਿਬਾਨ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਉਹਨਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

error: copy content is like crime its probhihated