Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸੀਨੀਅਰ ਸਿਟੀਜਨ ਵੈਲਫੇਅਰ ਸੁਸਾਇਟੀ ਦਸੂਹਾ ਦੇ ਪ੍ਰਧਾਨ ਸੋਹੀ ਤੇ ਸਮੂਹ ਮੈਂਬਰਾਂ ਵੱਲੋਂ ਹਾਦਸਾ ਗ੍ਰਸਤ ਲੋਕਾਂ ਪ੍ਰਤੀ ਹਮਦਰਦੀ ਦਾ ਪ੍ਰਗਟਾਵਾ

ਸੀਨੀਅਰ ਸਿਟੀਜਨ ਵੈਲਫੇਅਰ ਸੁਸਾਇਟੀ ਦਸੂਹਾ ਦੇ ਪ੍ਰਧਾਨ ਸੋਹੀ ਤੇ ਸਮੂਹ ਮੈਂਬਰਾਂ ਵੱਲੋਂ ਹਾਦਸਾ ਗ੍ਰਸਤ ਲੋਕਾਂ ਪ੍ਰਤੀ ਹਮਦਰਦੀ ਦਾ ਪ੍ਰਗਟਾਵਾ

ਦਸੂਹਾ 8 ਜੁਲਾਈ (ਚੌਧਰੀ) 

: ਬੀਤੇ ਕੱਲ ਦਸੂਹੇ ਤੋ ਹਾਜ਼ੀਪੁਰ ਰੋਡ ਤੇ ਵਾਪਰੇ ਭਿਆਨਕ ਹਾਦਸੇ ਵਿਚ ਬਹੁਤ ਸਾਰੇ ਲੋਕਾਂ ਨੂੰ ਜਾਨ ਤੋਂ ਹੱਥ ਧੋਣੇ ਪਏ ਇਹ ਹਾਦਸਾ ਇੰਨਾ ਵੱਡਾ ਸੀ ਕਿ ਇਸਨੂੰ ਦੇਖਕੇ ਸ਼ਾਇਦ ਹੀ ਕੋਈ ਅੱਖ ਹੋਵੇ ਜਿਹੜੀ ਨਮ ਨਾ ਹੋਈ ਹੋਵੇ ਛੋਟੇ ਛੋਟੇ ਬੱਚੇ ਬੀਬੀਆਂ ਬਜ਼ੁਰਗ ਚਾਰ ਚੁਫੇਰੇ ਕੁਰਲਾਹਟ ਮਚੀ ਹੋਈ ਸੀ। ਸੀਨੀਅਰ ਸਿਟੀਜਨ ਵੈਲਫੇਅਰ ਸੁਸਾਇਟੀ ਦਸੂਹਾ ਦੇ ਪ੍ਰਧਾਨ ਸਰਦਾਰ ਜਗਦੀਸ਼ ਸਿੰਘ ਸੋਈ ਨੇ ਮ੍ਰਿਤਕਾਂ ਅਤੇ ਜ਼ਖਮੀ ਵਿਅਕਤੀਆਂ ਨਾਲ ਸਮੂਹ ਸੋਸਾਇਟੀ ਵਲੋਂ ਸੰਵੇਦਨਾ ਜ਼ਹਿਰ ਕੀਤੀ ਗਈ। ਉਨ੍ਹਾਂ ਕਿਹਾ ਕਿ ਅਸੀਂ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਦੁਆ ਕਰਦੇ ਹਾਂ ਅਤੇ ਜ਼ਖਮੀ ਵਿਅਕਤੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ ਦੀ ਦਸੂਹਾ ਸੀਨੀਅਰ ਸਿਟੀਜਨ ਵੈਲਫੇਅਰ ਸੁਸਾਇਟੀ ਦਸੂਹਾ ਇਸ ਦੁੱਖ ਦੀ ਘੜੀ ਚ ਦੁਖੀ ਪਰਿਵਾਰਾਂ ਦੇ ਨਾਲ ਖੜੀ ਹੈ।