Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਮੰਗਾਂ ਨਾ ਮੰਨੀਆਂ ਤਾਂ ਹਲਕਾ ਵਿਧਾਇਕ ਦੇ ਦਫਤਰ ਮੂਹਰੇ ਦਿੱਤਾ ਜਾਵੇਗਾ ਧਰਨਾ

ਮੰਗਾਂ ਨਾ ਮੰਨੀਆਂ ਤਾਂ ਹਲਕਾ ਵਿਧਾਇਕ ਦੇ ਦਫਤਰ ਮੂਹਰੇ ਦਿੱਤਾ ਜਾਵੇਗਾ ਧਰਨਾ

ਗੜਦੀਵਾਲਾ 10 ਜੁਲਾਈ (ਪ੍ਰਾਈਮ ਪੰਜਾਬ ਟਾਈਮਜ਼ )

: ਨੰਬਰਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਗੜਦੀਵਾਲਾ ਤਹਿਸੀਲ ਕੰਪਲੈਕਸ ਵਿੱਚ ਮਨੋਹਰ ਲਾਲ ਡੱਫਰ ਦੀ ਪ੍ਰਧਾਨਗੀ ਹੇਠ ਹੋਈ ।ਜਿਸ ਵਿੱਚ ਇਲਾਕੇ ਦੇ ਲੰਬੜਦਾਰਾਂ ਨੇ ਭਾਗ ਲਿਆ ਉਹਨਾਂ ਨੇ ਨਿੱਤ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰਾਂ ਕੀਤੀਆਂ ।ਸਾਰੇ ਲੰਬੜਦਾਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਪਿੰਡ ਦਾ ਚੌਂਕੀਦਾਰਾ ਇਕੱਠਾ ਕਰਕੇ ਤਹਿਸੀਲੇ ਜਮਾ ਕਰਾਇਆ ਜਾਵੇ ।ਇਹ ਵੀ ਮਤਾ ਪਾਸ ਕੀਤਾ ਗਿਆ ਕਿ ਜੇਕਰ ਸਰਕਾਰ ਨੇ ਸਾਡੀਆਂ  ਮੰਨੀਆਂ ਹੋਈਆਂ ਮੰਗਾਂ ਨਾ ਲਾਗੂ ਕੀਤੀਆਂ ਤਾਂ ਲੰਬੜਦਾਰ ਹਲਕਾ ਵਿਧਾਇਕ ਦੇ ਦਫਤਰ ਮੂਹਰੇ ਧਰਨਾ ਦੇਣਗੇ ।ਅੱਜ ਦੀ ਮੀਟਿੰਗ ਵਿੱਚ ਪ੍ਰਧਾਨ ਮਨੋਹਰ ਲਾਲ ਗੁਰਮੀਤ ਸਿੰਘ ਅਸ਼ਨੀ ਕੁਮਾਰ ਮਲਕੀਤ ਸਿੰਘ ਬਲਦੇਵ ਸਿੰਘ ਰਸ਼ਪਾਲ ਸਿੰਘ, ਮਦਨਜੀਤ ਸਿੰਘ , ਸਵਰਨ ਸਿੰਘ ਜੋਗਿੰਦਰ ਸਿੰਘ ਜਗਵੀਰ ਸਿੰਘ ਅਮਰਜੀਤ ਸਿੰਘ  ਰਾਮਦਾਸ ਉਪਿੰਦਰ ਸਿੰਘ ਜੋਗਿੰਦਰ ਸਿੰਘ ਮਹਿੰਦਰ ਸਿੰਘ ਗੁਰਦੇਵ ਸਿੰਘ ਰਾਮ ਸਿੰਘ ਗਿਆਨ ਸਿੰਘ ਬਲਵੀਰ ਸਿੰਘ ਗੁਰਪ੍ਰੀਤ ਸਿੰਘ ਦਿਲਬਾਗ ਸਿੰਘ ਕਰਮ ਸਿੰਘ ਸਤਪਾਲ ਸਿੰਘ ਆਦ ਹਾਜ਼ਰ ਸਨ।

error: copy content is like crime its probhihated