Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਦਸੂਹਾ ਪੁਲਿਸ ਵੱਲੋ ਐਨ.ਡੀ.ਪੀ.ਐਸ.ਐਕਟ ਦੇ ਤਹਿਤ 02 ਦੋਸ਼ੀ ਕੀਤੇ ਗ੍ਰਿਫਤਾਰ

ਦਸੂਹਾ ਪੁਲਿਸ ਵੱਲੋ ਐਨ.ਡੀ.ਪੀ.ਐਸ.ਐਕਟ ਦੇ ਤਹਿਤ 02 ਦੋਸ਼ੀ ਕੀਤੇ ਗ੍ਰਿਫਤਾਰ

ਦਸੂਹਾ 11 ਜੁਲਾਈ (ਚੌਧਰੀ) 

: ਸੰਦੀਪ ਕੁਮਾਰ ਮਲਿਕ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਜੌੜਾ ਡੀ. ਐਸ. ਪੀ. ਸਬ-ਡਵੀਜ਼ਨ ਦਸੂਹਾ ਦੀਆਂ ਹਦਾਇਤਾਂ ਮੁਤਾਬਿਕ ਇੰਸ. ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਅਤੇ ਪੀਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਏ.ਐਸ.ਆਈ ਦਿਲਦਾਰ ਸਿੰਘ ਸਮੇਤ ਸਾਥੀ ਕਰਮਚਾਰੀਆ ਦੇ ਅਰੋਪੀ ਬਲਜਿੰਦਰ ਸਿੰਘ ਉਰਫ ਬਿੰਦਰ ਪੁੱਤਰ ਕਰਨੈਲ ਸਿੰਘ ਵਾਸੀ ਸਫਦਰਪੁਰ ਕੁਲੀਆਂ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਅਤੇ ਪ੍ਰਿੰਸ ਸ਼ਰਮਾ ਪੁੱਤਰ ਕਪਿਲ ਸ਼ਰਮਾ ਵਾਸੀ ਸੰਘਵਾਲ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਹਨਾ ਪਾਸੋਂ 10 ਗ੍ਰਾਮ ਹੈਰੋਇੰਨ ਨੂੰ ਬ੍ਰਾਮਦ ਕਰਕੇ ਮੁੱਕਦਮਾ ਨੰਬਰ 135 ਮਿਤੀ 10-07-2025 ਅ/ਧ 21/29-61-85ਐਨ.ਡੀ.ਪੀ.ਐਸ ਐਕਟ  ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦਰਜ ਕੀਤਾ ਗਿਆ ਹੈ। ਜਿਹਨਾ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ।

 

error: copy content is like crime its probhihated