Prime Punjab Times

Latest news
DAV ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਦਾਖਲਾ ਲੈਣ ਦੀ ਅਪੀਲ KMS ਕਾਲਜ ਦਸੂਹਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪੁਲਿਸ ਲਾਈਨ ਗਰਾਊਂਡ ‘ਚ 1500 ਤੋਂ ਵੱਧ ਲੋਕਾਂ ਨੇ ਕੀਤਾ ਯੋਗ आयुष्मान आरोग्य केन्द्र जलोटा में योग दिवस मनाया ਅੰਤਰਰਾਸ਼ਟਰੀ ਯੋਗ ਦਿਵਸ 2026 ਮੌਕੇ ਬੀਬੀਐਮਬੀ ਵੱਲੋਂ ਸਮੂਹਿਕ ਯੋਗ ਸੈਸ਼ਨ ਦਾ ਸ਼ਾਨਦਾਰ ਆਯੋਜਨ ਵਡਮੁੱਲੇ ਯੋਗਦਾਨ ਲਈ ਐਨ ਆਰ ਆਈ ਬਲਰਾਜ ਸਿੰਘ ਕਾਲਕੱਟ ਸਨਮਾਨਿਤ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਪ੍ਰੋਗਰਾਮ ਐਲਾਨਿਆ, 5 ਜੁਲਾਈ ਨੂੰ ਪੈਣਗੀਆਂ ਵੋਟਾਂ : ਆਸ਼ਿਕਾ ਜੈਨ ਸਾਬਕਾ ਸਰਪੰਚ ਜਸਬੀਰ ਸਿੰਘ ’ਤੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਬਾਰੀ, ਵਾਲ-ਵਾਲ ਬਚੇ ਖ਼ਾਲਸਾ ਕਾਲਜ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੰਟੀਅਰ ਸੇਵਾ ਨਿਭਾਈ
ADVERTISEMENT
You are currently viewing ਸੋਸਾਇਟੀ ਵਲੋਂ ਰਾਸ਼ਣ ਵੰਡ ਸਮਾਰੋਹ ਕਰਵਾਇਆ ਗਿਆ

ਸੋਸਾਇਟੀ ਵਲੋਂ ਰਾਸ਼ਣ ਵੰਡ ਸਮਾਰੋਹ ਕਰਵਾਇਆ ਗਿਆ

ਪਠਾਨਕੋਟ / ਗੜ੍ਹਦੀਵਾਲਾ (ਚੌਧਰੀ) 

: ਅੱਜ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਰਡ ਸੋਸਾਇਟੀ ਗੜਦੀਵਾਲਾ ਵੱਲੋ ਚੌਥਾ ਰਾਸ਼ਣ ਵੰਡ ਸਮਾਗਮ ਸਵ: ਮਾਤਾ ਪ੍ਰੀਤਮ ਕੌਰ ਕਲਾਸਪੁਰ ਨੇੜੇ ਪਠਾਨਕੋਟ ਦੀ ਯਾਦ ਵਿਚ ਕੀਤਾ ਗਿਆ । ਜਿਸ ਵਿੱਚ 20 ਲੋੜਬੰਦ ਪਰਿਵਾਰਾਂ ਨੂੰ ਰਾਸ਼ਣ ਸਮੱਗਰੀ ਦਿਤੀ ਗਈ। ਜਿਹਨਾਂ ਵਿੱਚ ਵਿਧਵਾ ਔਰਤਾਂ,,ਅਪੰਗ, ਬਜਰਗ ਤੇ ਅਨਾਥ ਸ਼ਾਮਲ ਸਨ। ਇਹ ਰਾਸ਼ਣ ਵੰਡ ਸਮਾਰਾਮ ਹਰ ਮਹੀਨੇ ਦੀ 11 ਤਾਰੀਕ ਨੂੰ ਸਵ: ਮਾਤਾ ਪ੍ਰੀਤਮ ਕੌਰ ਦੀ ਯਾਦ ਵਿੱਚ ਕੀਤਾ ਜਾਂਦਾ ਹੈ ਤੇ ਮਾਤਾ ਜੀ ਦੇ ਪੂਰੇ ਪਰਿਵਾਰ ਵੱਲੋਂ ਉਨ੍ਹਾਂ ਦੀ ਪੂਰੀ ਜਾਈਦਾਦ ਜੋ ਕਲਾਸਪੁਰ ਪਿੰਡ ਵਿਚ ਹੈ ਉਸ ਨੂੰ ਬਾਬਾ ਦੀਪ ਸਿੰਘ ਸੇਵਾ ਦਲ ਕੜਦੀਵਾਲਾ ਨੂੰ ਦਾਨ ਕੀਤੀ ਹੈ ਤੇ ਸੰਸਥਾ ਵੱਲੋਂ ਉਨ੍ਹਾਂ ਦੀ ਕੋਠੀ ਨੂੰ ਹੀ ਕਲਾਸਪੁਰ ਵਿੱਚ ਸੰਸਥਾ ਦਾ ਦਫਤਰ ਬਣਿਆ ਗਿਆ ਹੈ, ਜਿਥੇ ਹਰ ਮਹੀਨੇ ਸੰਸਥਾ ਵੱਲੋਂ ਲੋੜਬੰਦ ਪਰਿਵਾਰਾਂ ਨੂੰ ਰਾਸ਼ਣ ਸਮਗਰੀ ਦਿੱਤੀ ਜਾਂਦੀ ਹੈ। ਇਸ ਮੌਕੇ ਸੰਸਥਾ ਦੇ ਮੁੱਖ ਸੇਵਾਦਰ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ,ਪ੍ਰਿੰਸ ਕੁਮਾਰ, ਕਰਨੈਲ ਸਿੰਘ ਆਦਿ ਹੋਰ ਸੋਸਾਇਟੀ ਮੈਂਬਰ ਹਾਜ਼ਰ ਸਨ।

error: copy content is like crime its probhihated