Prime Punjab Times

Latest news
ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ...
ADVERTISEMENT
You are currently viewing *ਚੌਧਰੀ ਰਾਜਵਿੰਦਰ ਸਿੰਘ ਰਾਜਾ ਫਿਰ ਤੋਂ ਜਿਲਾ ਯੂਥ ਇੰਚਾਰਜ ਨਿਯੁਕਤ*

*ਚੌਧਰੀ ਰਾਜਵਿੰਦਰ ਸਿੰਘ ਰਾਜਾ ਫਿਰ ਤੋਂ ਜਿਲਾ ਯੂਥ ਇੰਚਾਰਜ ਨਿਯੁਕਤ*

  • ਗੜ੍ਹਦੀਵਾਲਾ (ਚੌਧਰੀ )

: ਅੱਜ ਆਮ ਆਦਮੀ ਪਾਰਟੀ ਪੰਜਾਬ ਚ ਸਟੇਟ ਪ੍ਰਭਾਰੀ ਮਨੀਸ਼ ਸਿਸੋਦੀਆ ਤੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਮਿਹਨਤੀ ਵਰਕਰਾਂ ਤੇ ਅਗੂਆਂ ਦੀਆਂ ਕੁੱਝ ਨਵੀਆਂ ਤੇ ਕੁੱਝ ਦੀਆਂ ਦੁਬਾਰਾ ਰਪੀਟ ਅਹੁਦੇਦਾਰੀਆਂ ਨਿਯੁਕਤ ਕੀਤਿਆਂ ਗਈਆਂ ਹਨ । ਜਿਸ ਵਿੱਚ ਹਲਕਾ ਟਾਂਡਾ ਚ ਪੈਂਦੇ ਗੜ੍ਹਦੀਵਾਲ ਇਲਾਕੇ ਦੇ ਵਾਸੀ ਤੇ ਮਾਰਕੀਟ ਕਮੇਟੀ ਟਾਂਡਾ ਦੇ ਚੇਅਰਮੈਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੂੰ ਪਾਰਟੀ ਹਾਈਕਮਾਂਡ ਨੇ ਲਗਾਤਾਰ ਤੀਸਰੀ ਵਾਰ ਜਿਲਾ ਹੁਸ਼ਿਆਰਪੁਰ ਦੇ ਯੂਥ ਇੰਚਾਰਜ ਨਿਯੁਕਤ ਕੀਤਾ ਹੈ । ਇਸ ਮੌਕੇ ਚੌਧਰੀ ਰਾਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਰਟੀ ਹਾਈ ਕਮਾਂਡ ਵਲੋਂ ਮੇਰੇ ਤੇ ਇੰਨਾ ਵੱਡਾ ਵਿਸ਼ਵਾਸ ਜਤਾਉਣ ਤੇ ਇਸ ਜ਼ਿੰਮੇਵਾਰੀ ਨੂੰ ਦੇਣ ਤੇ ਉਹ ਦਿਲੋਂ ਧੰਨਵਾਦ ਕਰਦੇ ਹਨ ਤੇ ਦਿੱਤੀ ਗਈ ਜ਼ਿੰਮੇਵਾਰੀ ਉਹ ਅੱਗੇ ਤੋਂ ਵੀ ਜਿਆਦਾ ਮੇਹਨਤ, ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ।

error: copy content is like crime its probhihated