Prime Punjab Times

Latest news
ਸਬ ਇੰਸਪੈਕਟਰ ਦਲਜੀਤ ਸਿੰਘ ਵਲੋਂ ਬਤੌਰ ਐਸ.ਐਚ.ਓ ਥਾਣਾ ਦਸੂਹਾ ਦਾ ਚਾਰਜ ਸੰਭਾਲਿਆ ਪਹਿਲਵਾਨ ਵਿਪਨ ਰੇਈਏਵਾਲ ਨੇ ਹਾਮਿਦ ਇਰਾਨੀ ਨੂੰ ਚਿੱਤ ਕਰਕੇ ਰਾਜਪੁਰ ਕੰਢੀ ਛਿੰਝ ਮੇਲੇ ਤੇ ਕੀਤਾ ਕਬਜ਼ਾ  ਕੰਢੀ ਇਲਾਕੇ ਵਿੱਚ ਕੋਈ ਵਿਕਾਸ ਪ੍ਰੋਜੈਕਟ ਦੀ ਗਲ੍ਹ ਨਾਂ ਕਰਕੇ ਮੁੱਖਮੰਤਰੀ ਨੇ ਚੁਟਕਲਿਆ ਨਾਲ਼ ਲੋਕਾਂ ਦਾ ਢਿੱਡ ਭਰਨ ਦੀ ਕ... ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ... ਤੇਜ਼ ਰਫਤਾਰ ਬੱਸ ਨੇ 3 ਵਾਹਨਾਂ ਨੂੰ ਮਾਰੀ ਟੱਕਰ,ਵਾਹਨਾਂ ਦੇ ਉੱਡੇ ਪਰ+ਖੱਚੇ,6 ਲੋਕ ਗੰਭੀਰ ਜ਼+ਖ+ਮੀ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰ... ਮਨਜੀਤ ਫਰੂਟ ਨਰਸਰੀ ਦੌਸੜਕਾ ਵਿਖੇ ਬੂਟਿਆਂ ਦਾ ਲਗਾਇਆ ਲੰਗਰ ਖਾਲਸਾ ਕਾਲਜ ਵਿਖੇ ਐਨ.ਐਸ.ਐਸ.ਦਾ ਇੱਕ ਰੋਜ਼ਾ ਕੈਂਪ ਆਯੋਜਿਤ ਸਾਲ 2026 ਦੇ ਚੌਥੇ ਅਤੇ ਆਖਰੀ "ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ" ਲਈ ਸਾਇੰਸ ਵਿਭਾਗ ਦੇ ਮਨਜਿੰਦਰ ਸਿੰਘ ਨੂੰ... ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਵਲੋਂ “ਵਪਾਰੀਆਂ ਨਾਲ ਗੱਲਬਾਤ” ਵਿਸ਼ੇਸ਼ ਪ੍ਰੋਗਰਾਮ 1...
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਨੇ ਰਾਸ਼ਟਰੀ ਪੱਧਰ ਦੇ ਇਨਾਮ ਪ੍ਰਾਪਤ ਕੀਤੇ

ਖ਼ਾਲਸਾ ਕਾਲਜ ਗੜ੍ਹਦੀਵਾਲਾ ਨੇ ਰਾਸ਼ਟਰੀ ਪੱਧਰ ਦੇ ਇਨਾਮ ਪ੍ਰਾਪਤ ਕੀਤੇ

ਗੜ੍ਹਦੀਵਾਲਾ (ਚੌਧਰੀ) 

: ਖ਼ਾਲਸਾ ਕਾਲਜ, ਗੜ੍ਹਦੀਵਾਲਾ ਨੇ ਰਾਸ਼ਟਰੀ ਪੱਧਰ ‘ਤੇ ਆਪਣੀ ਉਤਕ੍ਰਿਸ਼ਟਤਾ ਸਾਬਤ ਕਰਦਿਆਂ ਨੈਸ਼ਨਲ ਐੱਜੂ ਟਰੱਸਟ ਆਫ਼ ਇੰਡੀਆ ਵੱਲੋਂ ਤਿੰਨ ਮਹੱਤਵਪੂਰਨ ਇਨਾਮ ਪ੍ਰਾਪਤ ਕੀਤੇ। ਇਨ੍ਹਾਂ ਇਨਾਮਾਂ ਵਿੱਚ “ਗ੍ਰੀਨ ਕੈਂਪਸ ਐਵਾਰਡ”, “ਬੈਸਟ ਪ੍ਰਿੰਸੀਪਲ ਐਵਾਰਡ” ਅਤੇ “ਬੈਸਟ ਫੈਕਲਟੀ ਐਵਾਰਡ” ਸ਼ਾਮਲ ਹਨ। ਡਾ. ਜਸਪਾਲ ਸਿੰਘ ਨੂੰ ਉਨ੍ਹਾਂ ਦੀ ਲੀਡਰਸ਼ਿਪ ਅਤੇ ਕਾਲਜ ਦੇ ਕੰਮਾਂ ਦੀ ਵਧੀਆ ਕਾਰਗੁਜ਼ਾਰੀ ਲਈ ਸਰਵੋਤਮ ਪ੍ਰਿੰਸੀਪਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਡਾ. ਪੰਕਜ ਸ਼ਰਮਾ ਨੂੰ ਬੈਸਟ ਫੈਕਲਟੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਕਾਲਜ ਨੂੰ “ਗ੍ਰੀਨ ਕੈਂਪਸ ਐਵਾਰਡ” ਮਿਲਣ ਦਾ ਸਤਿਕਾਰ ਉਸਦੀ ਵਾਤਾਵਰਣ ਮਿੱਤਰ ਨੀਤੀਆਂ, ਹਰਾ-ਭਰਾ ਅਤੇ ਸਫ਼ਾਈ ਯੁਕਤ ਕੈਂਪਸ ਲਈ ਦਿੱਤਾ ਗਿਆ। ਇਹ ਇਨਾਮ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਨਾਲ ਨਾਲ ਪੂਰੇ ਇਲਾਕੇ ਲਈ ਮਾਣ ਵਾਲੀ ਗੱਲ ਹਨ।

 

error: copy content is like crime its probhihated