Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਆਪ ਸਰਕਾਰ ਨੂੰ ਵੱਡਾ ਝੱਟਕਾ,ਵਿਧਾਇਕ ਮਾਨ ਨੇ ਦਿੱਤਾ ਅਸਤੀਫਾ.. !

ਆਪ ਸਰਕਾਰ ਨੂੰ ਵੱਡਾ ਝੱਟਕਾ,ਵਿਧਾਇਕ ਮਾਨ ਨੇ ਦਿੱਤਾ ਅਸਤੀਫਾ.. !

ਹੁਸ਼ਿਆਰਪੁਰ (ਪ੍ਰਾਈਮ ਪੰਜਾਬ ਟਾਈਮਜ਼) 

: ਇਸ ਵੇਲੇ ਦੀ ਬਹੁਤ ਵੱਡੀ ਖਬਰ ਆਮ ਆਦਮੀ ਪਾਰਟੀ ਪੰਜਾਬ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਵਿਧਾਇਕ ਅਨਮੋਲ ਗਗਨ ਮਾਨ ਦੇ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਉਨਾਂ ਨੇ ਸੋਸ਼ਲ ਮੀਡੀਆ ਤੇ ਪੋਸਟ ਕਰਦਿਆਂ ਲਿਖਿਆ ਕਿ “ਦਿਲ ਭਾਰੀ ਹੈ, ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਮੇਰਾ ਵਿਧਾਇਕ ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ, ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਦੇ ਨਾਲ ਹਨ, ਮੈਨੂੰ ਉਮੀਦ ਹੈ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰੇਗੀ।”