Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਆਏ ਚੋਰ ਨੂੰ ਪਿੰਡ ਵਾਸੀਆਂ ਨੇ ਦਬੋਚਿਆ,ਦੇਖੋ ਕੀ ਬਣਾਇਆ.

ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਆਏ ਚੋਰ ਨੂੰ ਪਿੰਡ ਵਾਸੀਆਂ ਨੇ ਦਬੋਚਿਆ,ਦੇਖੋ ਕੀ ਬਣਾਇਆ.

ਦਸੂਹਾ (ਚੌਧਰੀ)

: ਦਸੂਹਾ ਦੇ ਪਿੰਡ ਹਲੇੜ ਦੇ ਇੱਕ ਘਰ ਚੋਰ ਗਿਰੋਹ ਵਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਸਮੇਂ ਪਿੰਡ ਵਾਸੀਆਂ ਵਲੋਂ ਗਿਰੋਹ ਦੇ ਇੱਕ ਅਣਪਛਾਤੇ ਮੈਂਬਰ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਲਿੰਕ ਤੇ ਕਲਿੱਕ ਕਰਕੇ ਦੇਖੋ ਪੂਰੀ ਵੀਡੀਓ???? https://www.facebook.com/share/r/16gRCHYneh/

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਘਰ ਦੇ ਮਾਲਕ  ਸਤਨਾਮ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਹਲੇੜ ਪਰਿਵਾਰ ਸਮੇਤ ਹਰਮਿੰਦਰ ਸਾਹਿਬ ਅਮ੍ਰਿਤਸਰ ਵਿਖੇ ਮੱਥਾ ਟੇਕਣ ਗਏ ਹੋਏ ਸਨ ਤੇ ਮਗਰੋਂ ਚੋਰ ਗਿਰੋਹ ਨੇ ਘਰ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣਾ ਸ਼ੁਰੂ ਕੀਤਾ।ਅਚਾਨਕ ਪਰਿਵਾਰ ਨੇ ਘਰ ਵਿਚ ਲੱਗੇ ਸੀਸੀਟੀਵੀ ਫੁਟੇਜ ਚੈਕ ਕਰ ਲਈ ਤਾਂ ਉਨ੍ਹਾਂ ਦੇਖਿਆ ਦੇ ਦਰਵਾਜੇ ਟੁੱਟੇ ਨਜ਼ਰ ਆਏ। ਪਰਿਵਾਰ ਨੇ ਤੁਰੰਤ ਗੁਆਂਢੀਆਂ ਨੂੰ ਫੋਨ ਤੇ ਚੋਰਾਂ ਦੇ ਅੰਦਰ ਹੋਣ ਦੀ ਸੂਚਨਾ ਦਿੱਤੀ ।ਗੁਆਢੀਆਂ ਨੇ ਹੋਰ ਆਲੇ ਦੁਆਲੇ ਦੇ ਲੋਕਾਂ ਨਾਲ ਘਰ ਦੇ ਅੰਦਰ ਜਾ ਕੇ ਦੇਖਿਆ ਤਾਂ ਘਰ ਦਾ ਦਰਵਾਜ਼ਾ ਟੁੱਟਾ ਪਿਆ ਸੀ। ਪਿੰਡ ਦੇ ਲੋਕਾਂ ਨੇ ਇੱਕ ਚੋਰ ਨੂੰ ਮੌਕੇ ਤੇ ਦਬੋਚ ਲਿਆ ਅਤੇ ਛਿੱਤਰ ਪਰੇਡ ਵੀ ਕੀਤੀ। ਪਿੰਡ ਵਾਸੀਆਂ ਨੇ ਇਸ ਚੋਰ ਨੂੰ ਦਸੂਹਾ ਪੁਲਿਸ ਦੇ ਹਵਾਲੇ ਕਰ ਦਿੱਤਾ ।ਪੁਲਿਸ ਨੇ ਚੋਰ ਨੂੰ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੂਰੂ ਕਰ ਦਿੱਤੀ ਹੈ।