Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਦਸੂਹਾ ਪੁਲਿਸ ਵਲੋਂ NDPS ਐਕਟ ਅਤੇ ਚੋਰੀ ਦੇ ਤਹਿਤ 02 ਦੋਸ਼ੀ ਗ੍ਰਿਫਤਾਰ

ਦਸੂਹਾ ਪੁਲਿਸ ਵਲੋਂ NDPS ਐਕਟ ਅਤੇ ਚੋਰੀ ਦੇ ਤਹਿਤ 02 ਦੋਸ਼ੀ ਗ੍ਰਿਫਤਾਰ

ਦਸੂਹਾ (ਚੌਧਰੀ)

: ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਜੋੜਾ ਡੀ.ਐਸ.ਪੀ ਸਬ-ਡਵੀਜ਼ਨ ਦਸੂਹਾ ਦੀਆਂ ਹਦਾਇਤਾਂ ਮੁਤਾਬਿਕ ਇੰਸ.ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ ਤਹਿਤ ਏ.ਐਸ.ਆਈ ਦਿਲਦਾਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਨੇ ਅਰੋਪੀ ਸੰਜੀਵ ਸਿੰਘ ਪੁੱਤਰ ਅੰਗਰੇਜ ਸਿੰਘ ਵਾਸੀ ਗੋਸਪੁਰ ਥਾਣਾ ਮਕੇਰੀਆਂ ਜਿਲਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ 62 ਸੰਤਰੀ ਰੰਗ ਦੀਆਂ ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁੱਕਦਮਾ ਨੰਬਰ 151 ਮਿਤੀ 28-07-2025 / 22-61-85 NDPS Act ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦਰਜ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋਂ ਝੁਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜਈ ਕੀਤੀ ਜਾਵੇਗੀ।

ਇਸੇ ਤਰ੍ਹਾਂ ਇੰਸ. ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਏ.ਐਸ.ਆਈ ਸਰਬਜੀਤ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਲਖਨ ਉਰਵ ਪਵਨ ਪੁੱਤਰ ਰੋਸ਼ਨ ਲਾਲ ਵਾਸੀ ਅੰਨੀ ਦਿੱਲੀ ਫਾਜਿਲਕਾ ਥਾਣਾ ਸਿਟੀ ਫਾਜਿਲਕਾ ਜਿਲਾ ਫਾਜਿਲਕਾ ਨੂੰ ਕਾਬੂ ਕਰਕੇ ਮੁਕੱਦਮਾ ਨੰਬਰ 149 ਮਿਤੀ 27-07-2025 ਅ/ਧ 331(3),305,62 BNS ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦਰਜ ਕੀਤਾ ਗਿਆ । ਜਿਸ ਪਾਸੋਂ ਡੁਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।