Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing ਨਵੋਦਿਆ ਵਿਦਿਆਲਿਆ ਫਲਾਹੀ ਵਿਖੇ ਗਿਆਰਵੀਂ ਸਾਇੰਸ ਤੇ ਕਾਮਰਸ ਜਮਾਤ ‘ਚ ਖਾਲੀ ਸੀਟਾਂ ਲਈ ਦਾਖਲਾ ਸ਼ੁਰੂ

ਨਵੋਦਿਆ ਵਿਦਿਆਲਿਆ ਫਲਾਹੀ ਵਿਖੇ ਗਿਆਰਵੀਂ ਸਾਇੰਸ ਤੇ ਕਾਮਰਸ ਜਮਾਤ ‘ਚ ਖਾਲੀ ਸੀਟਾਂ ਲਈ ਦਾਖਲਾ ਸ਼ੁਰੂ

ਹੁਸ਼ਿਆਰਪੁਰ, 4 ਅਗਸਤ (ਪ੍ਰਾਈਮ ਪੰਜਾਬ ਟਾਈਮਜ਼) 
: ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ, ਫਲਾਹੀ ਵਿੱਚ ਮੌਜੂਦਾ ਵਿਦਿਅਕ ਵਰ੍ਹੇ 2025-26 ਦੀ ਸਾਇੰਸ ਅਤੇ ਕਾਮਰਸ ਗਿਆਰਵੀਂ ਜਮਾਤ ਵਿਚ ਦਾਖਲੇ ਲਈ ਵਿਦਿਅਕ ਵਰ੍ਹੇ 2024-25 ਵਿਚ ਹੁਸ਼ਿਆਰਪੁਰ ਜ਼ਿਲ੍ਹੇ ਵਿਚੋਂ ਦਸਵੀਂ ਪਾਸ ਕਰਨ ਵਾਲੇ ਅਤੇ ਮੌਜੂਦਾ ਸ਼ੈਸ਼ਨ 2025-26 ਵਿਚ ਗਿਆਰਵੀਂ ਜਮਾਤ ਵਿੱਚ ਪੜ੍ਹ ਰਹੇ ਵਿਦਿਆਰਥੀ ਫ਼ਾਰਮ ਭਰਕੇ ਦੇ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਰੰਜੂ ਦੁੱਗਲ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਵਸਨੀਕ ਵਿਦਿਆਰਥੀ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਰਕਾਰੀ/ਸਰਕਾਰੀ ਸਹਾਇਤਾ ਪ੍ਰਾਪਤ/ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲ ਤੋਂ ਦਸਵੀਂ ਪਾਸ ਕੀਤੀ ਹੋਵੇ। ਉਮੀਦਵਾਰ ਦਾ ਜਨਮ 1 ਜੂਨ 2008 ਤੋਂ 31 ਜੁਲਾਈ 2010 ਦੇ ਦਰਮਿਆਨ ਹੋਇਆ ਹੋਵੇ।
ਦਾਖਲਾ ਲਈ ਅਰਜ਼ੀ ਭਰਨ ਦੀ ਆਖਰੀ ਤਾਰੀਖ 10 ਅਗਸਤ 2025 ਹੈ। ਚਾਹਵਾਨ ਵਿਦਿਆਰਥੀ ਅਰਜ਼ੀ ਫਾਰਮ ਇਸ ਲਿੰਕ https://drive.google.com/file/d/110rWmM3dlyDkayxrO46XuZUSl83YKuTt/view
ਤੋਂ ਡਾਊਨਲੋਡ ਕਰਕੇ ਅਤੇ ਭਰਕੇ ਇਸਦੀ ਪੀ. ਡੀ. ਐਫ਼ ਅਰਜ਼ੀ ਫਾਰਮ ਭਰ ਕੇ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿੱਚ ਜਮ੍ਹਾਂ ਕਰਵਾ ਸਕਦੇ ਹਨ ਜਾਂ ਪੀ. ਡੀ. ਐਫ਼  ਨਵੋਦਿਆ ਵਿਦਿਆਲਿਆ ਦੇ ਈ:ਮੇਲ ਪਤੇ jnvhoshiarpur@gmail.com ‘ਤੇ ਭੇਜ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਸੀ.ਬੀ.ਐਸ. ਸੀ ਬੋਰਡ ਤੋਂ ਪੜ੍ਹੇ ਵਿਦਿਆਰਥੀਆਂ ਨੂੰ ਤਰਜ਼ੀਹ ਦਿੱਤੀ ਜਾਵੇਗੀ। ਸੀ.ਬੀ.ਐਸ. ਸੀ ਬੋਰਡ, ਪੰਜਾਬ ਸਕੂਲ ਸਿੱਖਿਆ ਬੋਰਡ ਜਾਂ ਆਈ. ਸੀ. ਐਸ. ਈ. ਬੋਰਡ ਦੇ ਪੜ੍ਹੇ ਵਿਦਿਆਰਥੀ ਫਾਰਮ ਭਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਦੇ ਦਫ਼ਤਰ ਵਿਚ ਕੰਮ-ਕਾਜ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।
ਵਿਦਿਆਰਥੀ ਇਸ ਗੂਗਲ ਫ਼ਾਰਮ ਲਿੰਕ  https://drive.google.com/file/d/110rWmM3dlyDkayxrO46XuZUSl83YKuTt/view?usp=drivesdk ਵਿਚ ਵੀ ਅਪਲਾਈ ਕਰ ਸਕਦੇ ਹਨ।
ਫਾਰਮ ਡਾਊਨਲੋਡ ਕਰਨ ਅਤੇ ਗੂਗਲ ਫਾਰਮ ਵਿਚ ਅਪਲਾਈ ਕਰਨ ਲਈ ਲਿੰਕ ਵਿਦਿਆਲੇ ਦੇ ਫੇਸਬੁੱਕ ਅਤੇ ਇੰਸਟਾਗ੍ਰਾਮ ਖਾਤੇ ਤੋਂ ਲੈ ਸਕਦੇ ਹਨ।
https://www.facebook.com/share/1EMj4rEdrS/
https://www.instagram.com/pmss_jnv_phalahi_hoshiarpur?igsh=OWFrdXk3bzNsaDZp
error: copy content is like crime its probhihated