Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਨਸ਼ੀਲੀਆਂ ਗੋਲੀਆਂ ਸਮੇਤ ਇੱਕ ਦੋਸ਼ੀ ਆਇਆ ਪੁਲਿਸ ਅੜਿੱਕੇ

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਦੋਸ਼ੀ ਆਇਆ ਪੁਲਿਸ ਅੜਿੱਕੇ

ਦਸੂਹਾ (ਚੌਧਰੀ) 

: ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਜੌੜਾ ਡੀ. ਐਸ. ਪੀ. ਸਬ-ਡਵੀਜ਼ਨ ਦਸੂਹਾ ਦੀਆਂ ਹਦਾਇਤਾਂ ਮੁਤਾਬਿਕ ਇੰਸ. ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਐਸ.ਆਈ ਪਰਮਜੀਤ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਮਨਜੀਤ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਪੰਡੋਰੀ ਅਰਾਈਆਂ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ 45 ਨਸ਼ੀਲੀਆਂ ਖੁੱਲੀਆਂ ਗੋਲੀਆਂ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਨੰਬਰ 155 ਮਿਤੀ 3-8-2025 ਅ/ ਧ 22-61-85 NDPS Act ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦਰਜ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ।