Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਸਾਈਬਰ ਜਾਗਰੂਕਤਾ ਦਿਵਸ ਸਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਸਾਈਬਰ ਜਾਗਰੂਕਤਾ ਦਿਵਸ ਸਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਗੜ੍ਹਦੀਵਾਲਾ (ਚੌਧਰੀ / ਪ੍ਰਦੀਪ ਕੁਮਾਰ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਸਕੱਤਰ (ਵਿੱਦਿਆ) ਸ. ਸੁਖਵਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਕੰਪਿਊਟਰ ਵਿਭਾਗ ਵੱਲੋਂ ਸਾਈਬਰ ਜਾਗਰੂਕਤਾ ਦਿਵਸ ਸਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਕੰਪਿਊਟਰ ਵਿਭਾਗ ਦੇ ਮੁਖੀ ਮੈਡਮ ਕਮਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਸਾਈਬਰ ਜਾਗਰੂਕਤਾ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ‘ਬਾਇਟ ਬਸਟਰ ਕਲੱਬ’ ਦੇ ਪ੍ਰਧਾਨ ਸੰਜਨਾ( ਬੀ.ਸੀ.ਏ ਸਮੈਸਟਰ ਪੰਜਵਾਂ) ਨੇ ਵਿਦਿਆਰਥੀਆਂ ਨੂੰ ਸਾਈਬਰ ਅਪਰਾਧਾਂ ਬਾਰੇ ਜਾਗਰੂਕ ਕਰਵਾਇਆ। ਕਲੱਬ ਦੇ ਮੈਂਬਰ ਪਲਕ (ਬੀ.ਸੀ.ਏ. ਸਮੈਸਟਰ ਪੰਜਵਾਂ) ਵੱਲੋਂ ਸਾਈਬਰ ਸੁਰੱਖਿਆ ਦੇ ਸੰਬੰਧ ਵਿੱਚ ਵਿਦਿਆਰਥੀਆਂ ਨੂੰ ਵੱਖਰੇ ਵੱਖਰੇ ਦ੍ਰਿਸ਼ਾਂ ਰਾਹੀਂ ਸਾਈਬਰ ਅਪਰਾਧਾਂ ਤੋਂ ਸੁਚੇਤ ਰਹਿਣ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰਿੰਸੀਪਲ ਡਾ.ਜਸਪਾਲ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ ਚੜ ਕੇ ਭਾਗ ਲੈਣ ਲਈ ਉਤਸ਼ਾਹਿਤ ਕੀਤਾ । ਇਸ ਮੌਕੇ ਵਿਭਾਗ ਦੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

 

 

error: copy content is like crime its probhihated