Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਦਾ ਨਤੀਜਾ ਰਿਹਾ ਸ਼ਾਨਦਾਰ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਦਾ ਨਤੀਜਾ ਰਿਹਾ ਸ਼ਾਨਦਾਰ

ਗੜ੍ਹਦੀਵਾਲਾ (ਚੌਧਰੀ / ਪ੍ਰਦੀਪ ਕੁਮਾਰ )

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ.ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ.ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ,ਗੜ੍ਹਦੀਵਾਲਾ ਦਾ ਪੰਜਾਬ ਯੂਨੀਵਰਸਿਟੀ,ਚੰਡੀਗੜ੍ਹ ਵੱਲੋਂ ਐਲਾਨਿਆ ਗਿਆ ਐੱਮ-ਕਾਮ ਸਮੈਸਟਰ ਚੌਥਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ।ਇਸ ਨਤੀਜੇ ਵਿੱਚ ਸਹਿਜਪ੍ਰੀਤ ਕੌਰ ਨੇ 2207 ਅੰਕ ਹਾਸਲ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ, ਸਰਬਜੀਤ ਕੌਰ ਸਹੋਤਾ ਨੇ 2196 ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਏਕਤਾ ਨੇ 2162 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ।

ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਦੇਣ ਦੇ ਨਾਲ-ਨਾਲ ਕਮਰਸ ਵਿਭਾਗ ਦੇ ਮੁਖੀ ਮੈਡਮ ਡਾ. ਹਰਪ੍ਰੀਤ ਕੌਰ ਅਤੇ ਬਾਕੀ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ।

error: copy content is like crime its probhihated