Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਦਰਬਾਰ ਸ਼੍ਰੀ ਬਲਰਾਮ ਜੀ ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ 15 ਅਗਸਤ ਨੂੰ

ਦਰਬਾਰ ਸ਼੍ਰੀ ਬਲਰਾਮ ਜੀ ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ 15 ਅਗਸਤ ਨੂੰ

ਦਸੂਹਾ (ਚੌਧਰੀ) 

: ਬਲਾਕ ਦਸੂਹਾ ਅਧੀਨ ਪੈਂਦੇ ਪਿੰਡ ਚੱਕ ਕਾਸਿਮ ਵਿਖੇ ਸਮੂਹ ਸੰਗਤਾਂ ਦੇ ਭਰਭੂਰ ਸਹਿਯੋਗ ਤੇ ਸ਼ਰਧਾ ਭਾਵਨਾ ਨਾਲ ਪਿੰਡ ਵਿਖੇ ਸਥਿਤ ਦਰਬਾਰ ਸ਼੍ਰੀ ਬਲਰਾਮ ਜੀ ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਦਰਬਾਰ ਦੇ ਗੱਦੀਨਸ਼ੀਨ ਬਾਬਾ ਲਖਵਿੰਦਰ ਸਿੰਘ ਉਰਫ ਲੱਖੀ ਦੀ ਯੋਗ ਅਗਵਾਈ ਹੇਠ 15 ਅਗਸਤ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਬਾ ਲਖਵਿੰਦਰ ਸਿੰਘ ਉਰਫ ਲੱਖੀ ਨੇ ਦੱਸਿਆ ਕਿ ਜਨਮ ਅਸ਼ਟਮੀ ਦਾ ਤਿਉਹਾਰ ਦਰਬਾਰ ਵਿਖੇ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਮਨਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਰਾਸ਼ਟਰੀ ਰਾਜ ਮਾਰਗ ਜਲੰਧਰ ਤੋਂ ਮੁਕੇਰੀਆਂ ਵਾਲੇ ਪਾਸੇ ਦਸੂਹਾ ਤੋਂ ਦਰਬਾਰ ਦੀ ਦੂਰੀ 3 ਕਿਲੋਮੀਟਰ ਹੈ ।ਉਨ੍ਹਾਂ ਦੱਸਿਆ ਕਿ ਰਾਸਟਰੀ ਰਾਜ ਮਾਰਗ ਉਤੇ ਸ੍ਰੀ ਨਾਨਕ ਦਰਬਾਰ ਨੇੜੇ ਸਫੈਦਾ ਨਰਸਰੀ ਹੈ ਜੋ ਚੜ੍ਹਦੇ ਪਾਸੇ ਨੇੜੇ ਸਫੈਦਾ ਨਰਸਰੀ ਲੰਘ ਕੇ ਪਿੰਡ ਵਿਖੇ ਸਥਿਤ ਹੈ।ਉਨ੍ਹਾਂ ਸਭ ਸੰਗਤਾਂ ਨੂੰ ਅਪੀਲ ਕੀਤੀ ਕਿ ਸਮੇਂ ਸਿਰ ਪਹੁੰਚ ਕੇ ਦਰਬਾਰ ਦਾ ਆਸ਼ੀਰਵਾਦ ਪ੍ਰਾਪਤ ਕਰੋ।ਉਨ੍ਹਾਂ ਦੱਸਿਆ ਸੰਗਤਾਂ ਵਾਸਤੇ ਚਾਹ ਪਕੌੜੇ ਅਤੇ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।

error: copy content is like crime its probhihated