Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਦਸੂਹਾ ਪੁਲਿਸ ਵੱਲੋ ਐਨ.ਡੀ.ਪੀ.ਐਸ.ਐਕਟ ਦੇ ਤਹਿਤ 03 ਦੋਸ਼ੀ ਗ੍ਰਿਫਤਾਰ

ਦਸੂਹਾ ਪੁਲਿਸ ਵੱਲੋ ਐਨ.ਡੀ.ਪੀ.ਐਸ.ਐਕਟ ਦੇ ਤਹਿਤ 03 ਦੋਸ਼ੀ ਗ੍ਰਿਫਤਾਰ

ਦਸੂਹਾ 15 ਅਗਸਤ (ਚੌਧਰੀ) 

:  ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ  ਬਲਵਿੰਦਰ ਸਿੰਘ ਜੌੜਾ ਡੀ. ਐਸ. ਪੀ. ਸਬ-ਡਵੀਜ਼ਨ ਦਸੂਹਾ ਦੀਆਂ ਹਦਾਇਤਾਂ ਮੁਤਾਬਿਕ ਇੰਸ. ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਏ.ਐਸ.ਆਈ ਗੁਰਬਚਨ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀਆਨ ਪਰਮਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਗੋਲੜਾ ਥਾਣਾ ਮਕੇਰੀਆ ਜਿਲਾ ਹੁਸ਼ਿਆਰਪੁਰ, ਰਣਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪੁਰੀਕਾ ਥਾਣਾ ਮੁਕੇਰੀਆਂ ਅਤੇ ਸੁਰਜੀਤ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਭੱਟੀਆਂ ਰਾਜਪੂਤਾ ਥਾਣਾ ਮੁਕੇਰੀਆਂ ਜਿਲਾ ਹੁਸਿਆਰਪੁਰ ਨੂੰ ਕਾਬੂ ਕਰਕੇ ਉਹਨਾ ਪਾਸੋਂ ਕੁੱਲ 104 ਖੁੱਲੀਆਂ ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਨੰਬਰ 164 ਮਿਤੀ 14.08.2025 ਅ/ ਧ 22-61-85 NDPS Act ਦਰਜ ਕੀਤਾ ਗਿਆ ਹੈ। ਜਿਹਨਾ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋ ਡੁੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ।