Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਅਜਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ 

ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਅਜਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ 

ਗੜ੍ਹਦੀਵਾਲਾ (ਚੌਧਰੀ) 

: ਦਫਤਰ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 79 ਵਾਂ ਅਜਾਦੀ ਦਿਹਾੜਾ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸ. ਜਸਵਿੰਦਰ ਸਿੰਘ ਜੱਸਾ ਵਲੋਂ ਕੋਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਗੜ੍ਹਦੀਵਾਲਾ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ। ਇਸ ਮੀਟਿੰਗ ਰਾਸ਼ਟਰੀ ਗੀਤ ਸਹਿਤ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।

ਇਸ ਮੌਕੇ ਕਾਰਜ ਸਾਧਕ ਅਫਸਰ ਗੜ੍ਹਦੀਵਾਲਾ ਰਾਮ ਪ੍ਰਕਾਸ, ਸਰੋਜ ਕੁਮਾਰੀ (ਐਮ.ਸੀ), ਪਰਮਜੀਤ ਕੌਰ (ਐਮ.ਸੀ), ਸੁਦੇਸ਼ ਕੁਮਾਰ (ਐਮ.ਸੀ), ਸੰਦੀਪ ਜੈਨ (ਐਮ.ਸੀ), ਕਮਲਜੀਤ ਕੌਰ (ਐਮ.ਸੀ), ਸੁਨੀਤਾ ਕੁਮਾਰੀ (ਐਮ.ਸੀ), ਹਰਵਿੰਦਰ ਕੁਮਾਰ (ਐਮ.ਸੀ) ,ਬਿੰਦਰਪਾਨ (ਐਮ.ਸੀ) , ਅਨੁਰਾਧਾ (ਐਮ.ਸੀ), ਰੇਸ਼ਮ ਸਿੰਘ (ਐਮ.ਸੀ),ਡਾ ਸੰਜੀਵ ਸ਼ਰਮਾ, ਤੀਰਥ ਸੀਹਰਾ, ਕਲਰਕ ਲਖਵਿੰਦਰ ਸਿੰਘ ਲੱਖੀ, ਐਸ ਐਚ ਓ ਪਰਵਿੰਦਰ ਸਿੰਘ ਧੂਤ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਨਿਵਾਸੀ ਹਾਜਰ ਸਨ।