Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing 79ਵੇਂ ਸੁਤੰਤਰਤਾ ਦਿਵਸ ਮੌਕੇ ਰਾਜੀਵ ਰੋਮੀ ਨੂੰ ਕੀਤਾ ਸਨਮਾਨਿਤ ……

79ਵੇਂ ਸੁਤੰਤਰਤਾ ਦਿਵਸ ਮੌਕੇ ਰਾਜੀਵ ਰੋਮੀ ਨੂੰ ਕੀਤਾ ਸਨਮਾਨਿਤ ……

ਗੜ੍ਹਦੀਵਾਲਾ (ਚੌਧਰੀ) 

: 79ਵੇਂ ਸੁਤੰਤਰਤਾ ਦਿਵਸ ਸਮਾਗਮ ਦੇ ਮੌਕੇ ਤੇ ਸਿਹਤ ਵਿਭਾਗ ਦੇ ਕਰਮਚਾਰੀ ਰਾਜੀਵ ਰੋਮੀ ਪੀ.ਐਚ.ਸੀ ਮੰਡ ਭੰਡੇਰ ਨੂੰ ਆਪਣੀ ਸਰਕਾਰੀ ਡਿਊਟੀ ਮਿਹਨਤ ਤੇ ਲਗਨ ਨਾਲ ਨਿਭਾਉਣ ਕਰਕੇ 15 ਅਗਸਤ ਸੁਤੰਤਰਤਾ ਦਿਵਸ 2025 ਦੇ ਮੌਕੇ ਤੇ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਮਾਨਯੋਗ ਮੋਹਿੰਦਰ ਭਗਤ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਵਾਨੀ ਵਿਭਾਗ ਮੰਤਰੀ, ਪੰਜਾਬ ਜੀ ਵੱਲੋਂ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆl ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ, ਐਸ.ਐਸ.ਪੀ ਸੰਦੀਪ ਮਲਿਕ, ਗੁਰਸਿਮਰਨਜੀਤ ਕੌਰ ਪੀ.ਸੀ.ਐਸ ਸਹਾਇਕ ਕਮਿਸ਼ਨਰ ਜਨਰਲ , ਅਮਰਬੀਰ ਕੌਰ ਭੁੱਲਰ ਪੀ.ਸੀ.ਐਸ ਵਧੀਕ ਡਿਪਟੀ ਕਮਿਸ਼ਨਰ ਜਨਰਲ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇl ਇਸ ਮੌਕੇ ਸਨਮਾਨਿਤ ਰਾਜੀਵ ਰੋਮੀ ਨੇ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਤੇ ਪੂਰੀ ਤਨਦੇਹੀ ਨਾਲ ਕਰਦੇ ਰਹਿਣਗੇl ਇਸ ਮੌਕੇ ਉਹਨਾਂ ਮਾਨਯੋਗ ਮੁੱਖ ਮਹਿਮਾਨਾਂ ਦਾ ਇਸ ਸਨਮਾਨ ਲਈ ਧੰਨਵਾਦ ਕਰਦੇ ਹੋਏ ਪਰਮਾਤਮਾ ਦਾ ਵਿਸ਼ੇਸ਼ ਤੌਰ ਤੇ ਸ਼ੁਕਰਾਨਾ ਕੀਤਾl