ਜਿਲਾ ਹੁਸ਼ਿਆਰਪੁਰ ‘ਚ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਦਾ ਐਲਾਨ Post published:August 25, 2025 ਹੁਸ਼ਿਆਰਪੁਰ 25 ਅਗਸਤ (ਪ੍ਰਾਈਮ ਪੰਜਾਬ ਟਾਈਮਜ਼) : ਭਾਰੀ ਮੀਂਹ ਅਤੇ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਜਿਲਾ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਜਿਲਾ ਹੁਸ਼ਿਆਰਪੁਰ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ 26 ਤੇ 27 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੜ੍ਹੋ ਪੱਤਰ.. Post Views: 337 Read more articles Previous Postਪਾਣੀ ਦੀ ਮਾਰ ਝੱਲ ਰਹੇ ਲੋਕਾਂ ਦੇ ਨਾਲ ਖੜ੍ਹੀ ਹੈ ਪੰਜਾਬ ਸਰਕਾਰ – ਬਰਿੰਦਰ ਕੁਮਾਰ ਗੋਇਲ Next Postਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ‘ਰਾਸ਼ਟਰੀ ਪੁਲਾੜ ਦਿਵਸ’ ਮਨਾਇਆ ਗਿਆ You Might Also Like ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ 2022 ਦੀਆਂ ਦਿੱਤੀਆਂ ਵਧਾਈਆਂ January 1, 2022 ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਅਥਲੈਟਿਕ ਮੀਟ ਕਰਵਾਈ ਗਈ February 21, 2025 ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂ June 23, 2025 ਲੁਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਚੋਰ ਗਿਰੋਹ ਦੇ 03 ਮੈੰਬਰ ਇੱਕ ਰਿਵਾਲਵਰ ਅਤੇ 05 ਰੌਂਦ ਸਮੇਤ ਪੁਲਿਸ ਅੜਿੱਕੇ January 30, 2023 ਗੜ੍ਹਦੀਵਾਲਾ ਵਿਖੇ ਚਾਰ ਰੋਜਾ ਸ਼੍ਰੀ ਕਿ੍ਸ਼ਨ ਜਨਮ ਅਸ਼ਟਮੀ ਮਹੋਤਸਵ ਧੂਮਧਾਮ ਸੰਪੰਨ* September 6, 2026
ਲੁਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਚੋਰ ਗਿਰੋਹ ਦੇ 03 ਮੈੰਬਰ ਇੱਕ ਰਿਵਾਲਵਰ ਅਤੇ 05 ਰੌਂਦ ਸਮੇਤ ਪੁਲਿਸ ਅੜਿੱਕੇ January 30, 2023