Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ‘ਰਾਸ਼ਟਰੀ ਪੁਲਾੜ ਦਿਵਸ’ ਮਨਾਇਆ ਗਿਆ

ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ‘ਰਾਸ਼ਟਰੀ ਪੁਲਾੜ ਦਿਵਸ’ ਮਨਾਇਆ ਗਿਆ

ਗੜ੍ਹਦੀਵਾਲਾ 26 ਅਗਸਤ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ‘ਰਾਸ਼ਟਰੀ ਪੁਲਾੜ ਦਿਵਸ’ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਪੋਸਟ-ਮੇਕਿੰਗ ਮੁਕਾਬਲਿਆਂ ਵਿੱਚ ਗ੍ਰਹਿਆਂ, ਰਾਕੇਟ ਅਤੇ ਬ੍ਰਹਿਮੰਡ ਨਾਲ ਸੰਬੰਧਿਤ ਪੋਸਟਰ ਬਣਾ ਕੇ ਪੁਲਾੜ ਦੀ ਰਚਨਾਤਮਕਤਾ ਨੂੰ ਦਰਸਾਇਆ। ਭੌਤਿਕ ਵਿਗਿਆਨ ਵਿਭਾਗ ਦੇ ਮੁਖੀ ਸ਼੍ਰੀ ਸੰਜੀਵ ਸਿੰਘ ਨੇ ਰਾਸ਼ਟਰੀ ਪੁਲਾੜ ਦਿਵਸ ਮਨਾਉਣ ਦੀ ਮਹੱਤਤਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਇਸ ਮੌਕੇ ਮੈਡਮ ਕਰਮਵੀਰ ਕੌਰ ਨੇ ਪ੍ਰੋਗਰਾਮ ਨੂੰ ਦਿਲਚਸਪ ਬਣਾਉਣ ਲਈ ਵਿਦਿਆਰਥੀਆਂ ਨਾਲ ਪੁਲਾੜ ਵਿਗਿਆਨ ਅਤੇ ਤਕਨੋਲੋਜੀ ਨਾਲ ਸੰਬੰਧਿਤ ਸਵਾਲ-ਜਵਾਬ ਪੁੱਛੇ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਅਜਿਹੇ ਪ੍ਰੋਗਰਾਮਾਂ ਅਤੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਭੌਤਿਕ ਵਿਗਿਆਨ ਵਿਭਾਗ ਦੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ‘ਆਜ਼ਾਦੀ ਦਿਵਸ’ ਨੂੰ ਸਮਰਪਿਤ ਪ੍ਰੇਰਨਾਦਾਇਕ ਲੈਕਚਰ ਨਾਲ ਕਰਵਾਇਆ ਗਿਆ

 

error: copy content is like crime its probhihated