Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਡਿਪਟੀ ਡੀ.ਈ.ਓ (ਐਲੀਮੈਂਟਰੀ) ਨੂੰ ਚਾਰਜ ਸੰਭਾਲਣ ਤੇ ਕੀਤਾ ਸਨਮਾਨਿਤ

ਡਿਪਟੀ ਡੀ.ਈ.ਓ (ਐਲੀਮੈਂਟਰੀ) ਨੂੰ ਚਾਰਜ ਸੰਭਾਲਣ ਤੇ ਕੀਤਾ ਸਨਮਾਨਿਤ

ਹੁਸ਼ਿਆਰਪੁਰ / ਗੜ੍ਹਦੀਵਾਲਾ 30 ਅਗਸਤ (ਚੌਧਰੀ) 

: ਪੰਜਾਬ ਸਰਕਾਰ ਵਲੋਂ ਪ੍ਰਿੰਸੀਪਲਾਂ ਦੀਆਂ ਬਦਲੀਆਂ ਅਤੇ ਤੈਨਾਤੀਆਂ ਕੀਤੀਆਂ ਗਈਆਂ ਹਨ।ਇਹਨਾਂ ਬਦਲੀਆਂ ਅਤੇ ਤੈਨਾਤੀਆਂ ਤਹਿਤ ਪੰਜਾਬ ਸਰਕਾਰ ਵਲੋਂ ਪ੍ਰਿੰਸੀਪਲ ਅਮਨਦੀਪ ਸ਼ਰਮਾਂ ਨੂੰ ਉੱਪ-ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਹੁਸ਼ਿਆਰਪੁਰ ਦਾ ਚਾਰਜ ਦਿੱਤਾ ਗਿਆ।ਪ੍ਰਿੰਸੀਪਲ ਅਮਨਦੀਪ ਸ਼ਰਮਾਂ ਨੂੰ ਉਕਤ ਅਹੁਦੇ ਦਾ ਚਾਰਜ ਸੰਭਾਲਣ ਤੇ ਗੌਰਮਿੰਟ ਟੀਚਰਜ ਯੂਨੀਅਨ ਹੁਸ਼ਿਆਰਪੁਰ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਦੀ ਟੀਮ ਵਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਜ਼ਿਲ੍ਹਾ ਵਾਈਜ ਪ੍ਰਧਾਨ ਪ੍ਰਿੰਸ ਪਲਿਆਲ ਗੜਦੀਵਾਲਾ ਅਤੇ (ਸੀਨੀਅਰ ਆਗੂ) ਜਗਵਿੰਦਰ ਸਿੰਘ, ਦਵਿੰਦਰ ਹੁਸ਼ਿਆਰਪੁਰ, ਗੁਰਮੁੱਖ ਸਿੰਘ ਬਲਾਲਾ, ਪ੍ਰਿਤਪਾਲ ਸਿੰਘ ਚੌਟਾਲਾ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ ਜਥੇਬੰਦਕ ਟੀਮ ਵਲੋਂ ਉੱਪ-ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਅਮਨਦੀਪ ਸ਼ਰਮਾ ਨੂੰ ਇੱਕ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਉਪਰੋਕਤ ਆਗੂਆਂ ਵਲੋਂ ਪ੍ਰਿੰਸੀਪਲ ਅਮਨਦੀਪ ਸ਼ਰਮਾ ਅਤੇ ਉਹਨਾ ਦੀ ਧਰਮ ਪਤਨੀ ਮੈਡਮ ਪਵਨ ਸ਼ਰਮਾ ਨੂੰ ਵਧਾਈਆਂ ਦਿੱਤੀਆਂ ਗਈਆਂ।ਇਸ ਮੌਕੇ ਆਗੂ ਚਰਨਜੀਤ ਸਿੰਘ ਹੁਸ਼ਿਆਰਪੁਰ,ਅਰਵਿੰਦ ਪਠਾਣੀਆਂ,ਕਰਨਵੀਰ ਸ਼ਰਮਾ,ਜਗਮੋਹਨ ਸਿੰਘ,ਬਲਜੀਤ ਸਿੰਘ ,ਗੁਰਪ੍ਰੀਤ ਸਿੰਘ ਲੈਕਚਰਾਰ ਲਖਵੀਰ ਸਿੰਘ, ਗੁਰਪ੍ਰੀਤ ਸਿੰਘ ਗੜਦੀਵਾਲਾਸੁਖਦੇਵ ਨਸਰਾਲਾ,ਸੰਜੀਵ ਸਿੰਘ ਆਦਮਵਾਲ, ਸੰਦੀਪ ਬਾਗਪੁਰ,ਦੀਪਕ ਸ਼ਰਮਾ,ਗੁਲਸ਼ਨ ਕੁਮਾਰ,ਨੀਰਜ,ਹਰੀਸ਼ ਪੁਰੀ, ਸਚਿਨ ਨਲੋਈਆਂ,ਮਨਪ੍ਰੀਤ ਸਿੰਘ,ਜਤਿੰਦਰ,ਹੇਮੰਤ ਮਹਿਤਾ ਮੈਡਮ ਅਮਿਤਾ ਸ਼ਰਮਾ,ਮੈਡਮ ਰਮਨਦੀਪ ਸੈਣੀ , ਦੀਪਕ ਕੌਂਡਲ, ਮਾਸਟਰ ਜਗਮੋਹਨ ਸਿੰਘ, ਹਰਪਾਲ ਸਿੰਘ, ਬਹਾਦਰ ਜਗਦੀਸ਼ ਸਿੰਘ , ਅਨਿਲ ਕੁਮਾਰ, ਨਵਤੇਜ ਸਿੰਘ, ਬਚਿੱਤਰ ਸਿੰਘ, ਚਰਨਜੀਤ ਸਿੰਘ, ਮਲਕੀਤ ਸਿੰਘ ਅਤੇ ਜਗਵਿੰਦਰ ਸਿੰਘ ਹਾਜ਼ਰ ਸਨ।