Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਨਸ਼ੀਲੀਆਂ ਗੋਲੀਆਂ,ਨਸ਼ੀਲੇ ਪਦਾਰਥ ਤੇ ਡਰੱਗ ਮਨੀ ਸਮੇਤ 03…

ਨਸ਼ੀਲੀਆਂ ਗੋਲੀਆਂ,ਨਸ਼ੀਲੇ ਪਦਾਰਥ ਤੇ ਡਰੱਗ ਮਨੀ ਸਮੇਤ 03…

ਦਸੂਹਾ 1 ਸਤੰਬਰ (ਚੌਧਰੀ) 

:  ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ  ਬਲਵਿੰਦਰ ਸਿੰਘ ਜੌੜਾ ਡੀ.ਐਸ.ਪੀ.ਸਬ-ਡਵੀਜ਼ਨ ਦਸੂਹਾ ਦੀਆਂ ਹਦਾਇਤਾਂ ਮੁਤਾਬਿਕ ਸਬ.ਇੰਸ.ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਏ.ਐਸ.ਆਈ ਮਹਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਅਮਨਦੀਪ ਸਿੰਘ ਪੁੱਤਰ ਗੁਰਦਾਸ ਰਾਮ ਵਾਸੀ ਐਮਾਂ ਮਾਂਗਟ ਥਾਣਾ ਮੁਕੇਰੀਆਂ ਜਿਲਾ ਹਸਿਆਰਪੁਰ, ਨਿਸ਼ਾਨ ਸਿੰਘ ਪੁਤਰ ਜਗੀਰ ਸਿੰਘ ਵਾਸੀ ਔਲੀਆਂ ਉਮਰਪੁਰ ਥਾਣਾ ਮੁਕੇਰੀਆਂ ਜਿਲਾ ਹਸਿਆਰਪੁਰ ਅਤੇ ਰਿਸ਼ਵ ਕੁਮਾਰ ਪੁੱਤਰ ਜੋਗਿੰਦਰ ਸਿੰਘ ਵਾਸੀ ਅਲੀਪੁਰ ਥਾਣਾ ਮੁਕੇਰੀਆਂ ਜਿਲਾ ਹੁਸਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ 95 ਨਸ਼ੀਲੀਆ ਗੋਲੀਆ, 1.02 ਗ੍ਰਾਮ ਨਸ਼ੀਲਾ ਪਦਾਰਥ ਅਤੇ 3380 ਰੁਪਏ ਡਰੱਗ ਮਨੀ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ 179 ਮਿਤੀ 31-08-2025 ਅ/ਧ 22-61-85 NDPS Act ਥਾਣਾ ਦਸੂਹਾ ਦਰਜ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਮਿਲ ਕਰਕੇ ਉਸ ਪਾਸੋ ਡੁਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੇਕਵਾਰਡ ਅਤੇ ਵਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ।

ਬ੍ਰਾਮਦਗੀ :- 95 ਨਸ਼ੀਲੀਆਂ ਗੋਲੀਆਂ, 01.02 ਗ੍ਰਾਮ ਨਸ਼ੀਲਾ ਪਦਾਰਥ ਅਤੇ 3380 ਰੁਪਏ ਡਰੰਗ ਮਨੀ ਸਮੇਤ ਕਾਰ ਨੰਬਰੀ PB-07-BJ-3595 ਮਾਰਕਾ ਸਵਿਫਟ.