Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing *ਵਿਸ਼ਾਲ ਸ਼ੋਭਾ ਯਾਤਰਾ ਸਬੰਧੀ ਹੋਈ ਅਹਿਮ ਬੈਠਕ*

*ਵਿਸ਼ਾਲ ਸ਼ੋਭਾ ਯਾਤਰਾ ਸਬੰਧੀ ਹੋਈ ਅਹਿਮ ਬੈਠਕ*

ਗੜ੍ਹਦੀਵਾਲਾ 2 ਸਤੰਬਰ (ਚੌਧਰੀ / ਯੋਗੇਸ਼ ਗੁਪਤਾ)-

ਭਗਵਾਨ ਵਾਲਮੀਕਿ ਮੰਦਰ ਗੜ੍ਹਦੀਵਾਲਾ ਵਿਖੇ ਭਗਵਾਨ ਵਾਲਮੀਕਿ ਸ਼ੋਭਾ ਯਾਤਰਾ ਦੇ ਸਬੰਧ ਵਿਚ ਵਿਸ਼ੇਸ਼ ਬੈਠਕ ਦਾ ਕੀਤਾ ਗਿਆ ਆਯੋਜਨ 

ਇਸ ਬੈਠਕ ਦੌਰਾਨ ਸਮਾਜ ਦੇ ਸਮੂਹ ਅਹੁਦੇਦਾਰਾਂ ਵੱਲੋਂ ਭਗਵਾਨ ਵਾਲਮੀਕਿ ਸ਼ੋਭਾ ਯਾਤਰਾ ਸਬੰਧੀ ਕੀਤਾ ਗਿਆ ਵਿਚਾਰ- ਵਟਾਂਦਰਾ

: ਸਮੂਹ ਇੱਕਤਰ ਸਮਾਜ ਸੇਵਕਾਂ ਦੀ ਸਹਿਮਤੀ ਨਾਲ ਫੈਸਲਾ ਲਿਆ ਕਿ ਭਗਵਾਨ ਵਾਲਮੀਕਿ ਪਾਵਨ ਪ੍ਰਗਟ ਦਿਵਸ ਨੂੰ ਸਮਰਪਿਤ 4 ਅਕਤੂਬਰ ਦਿਨ ਸ਼ਨੀਵਾਰ ਨੂੰ ਵਿਸ਼ਾਲ ਸ਼ੋਭਾ ਯਾਤਰਾ ਧੂਮਧਾਮ ਅਤੇ ਸ਼ਰਧਾ ਪੂਰਵਕ ਕੱਢੀ ਜਾਵੇਗੀ। ਜਿਸ ਦੌਰਾਨ ਵੱਖ-ਵੱਖ ਸੁੰਦਰ ਝਾਕੀਆਂ ਸ਼ੋਭਾ ਯਾਤਰਾ ਦੀ ਸ਼ੋਭਾ ਨੂੰ ਹੋਰ ਮਨਮੋਹਕ ਬਣਾਉਣਗੀਆਂ । ਇਹ ਸ਼ੋਭਾ ਯਾਤਰਾ ਭਗਵਾਨ ਵਾਲਮੀਕਿ ਮੰਦਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਪੜਾਵਾਂ ਤੇ ਬਾਜ਼ਾਰ ਵਿਚੋਂ ਹੁੰਦੇ ਹੋਏ ਸ਼ਹਿਰ ਦੀ ਪਰਿਕਰਮਾ ਕਰਦਿਆਂ ਟਾਂਡਾ ਰੋਡ ਵਾਲਮੀਕਿ ਮੰਦਰ ਗੜ੍ਹਦੀਵਾਲਾ ਵਿਖੇ ਸਮਾਪਤ ਹੋਵੇਗੀ । ਇਸ ਮੌਕੇ ਪ੍ਰਬੰਧਕਾਂ ਨੇ ਸਮੂਹ ਵਾਲਮੀਕਿ ਸਮਾਜ ਵੱਲੋਂ ਸਾਰੇ ਹੀ ਸ਼ਹਿਰ ਵਾਸੀਆਂ ਨੂੰ ਬੇਨਤੀ ਕੀਤੀ ਕਿ ਇਸ ਵਿਸ਼ਾਲ ਸ਼ੋਭਾ ਯਾਤਰਾ ਵਿਚ ਹੁੰਮ ਹੁੰਮਾ ਕੇ ਹਾਜ਼ਰੀਆਂ ਭਰਦੇ ਹੋਏ ਜੀਵਨ ਸਫਲਾ ਬਣਾਇਆ ਜਾਏ ।

error: copy content is like crime its probhihated