Prime Punjab Times

Latest news
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ 

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ 

ਦਸੂਹਾ 6 ਸਤੰਬਰ (ਚੌਧਰੀ) 

: ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਜੌੜਾ ਡੀ.ਐਸ.ਪੀ. ਸਬ ਡਵੀਜ਼ਨ ਦਸੂਹਾ ਦੀਆਂ ਹਦਾਇਤਾਂ ਮੁਤਾਬਿਕ ਸਬ.ਇੰਸ. ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਏ.ਐਸ.ਆਈ. ਰਵਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਨੇ ਅਰੋਪੀ ਜਰਨੈਲ ਸਿੰਘ ਪੁੱਤਰ ਸ਼ੀਤਲ ਸਿੰਘ ਵਾਸੀ ਨਿਹਾਲਪੁਰ ਥਾਣਾ ਦਸੂਹਾ ਨੂੰ ਕਾਬੂ ਕਰਕੇ ਉਸ ਪਾਸੋਂ 60 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਨੰਬਰ 182 ਮਿਤੀ 05-09-2025 ਅ/ ਧ 22-61-85 NDPS Act ਥਾਣਾ ਦਸੂਹਾ ਦਰਜ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੇ ਡੁਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ।