Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing *ਹੈਰੋਇਨ ਸਮੇਤ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ* 

*ਹੈਰੋਇਨ ਸਮੇਤ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ* 

ਗੁਰਦਾਸਪੁਰ /ਬਟਾਲਾ (ਅਵਿਨਾਸ਼ ਸ਼ਰਮਾ) 

:  ਮੁੱਖ ਮੰਤਰੀ, ਪੰਜਾਬ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ  ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਥਾਣਾ ਸਿਟੀ ਗੁਰਦਾਸਪੁਰ ਵਿਖੇ ਹਿੰਕਲ ਨੂੰ ਕਾਬੂ ਕਰਕੇ ਉਸ ਪਾਸੋਂ 07 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ। ਜਿਸ ਤੇ ਦੋਸ਼ੀਆਂ ਦੇ ਖਿਲਾਫ ਮੁਕੱਦਮਾ ਬਾ-ਜੁਰਮ 21-61-85 NDPS Act ਥਾਣਾ ਸਿਟੀ ਗੁਰਦਾਸਪੁਰ ਵਿਖੇ ਦਰਜ ਰਜਿਸਟਰ ਕੀਤਾ ਗਿਆ

ਆਦਿੱਤਯ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਗੈਰ-ਕਾਨੂੰਨੀ/ਨਸਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ, ਗੈਰ-ਕਾਨੂੰਨੀ/ਨਸ਼ਿਆਂ ਦਾ ਕਾਰੋਬਾਰ ਵਿੱਚ ਸ਼ਾਮਿਲ ਵਿਅਕਤੀਆਂ ਦੇ ਖਿਲਾਫ ਠੋਸ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਨਸ਼ਿਆ ਦੇ ਕਾਰੋਬਾਰ ਨੂੰ ਜੜ੍ਹ ਤੋਂ ਖਤਮ ਕਰਨ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਿਲ੍ਹਾ ਗੁਰਦਾਸਪੁਰ ਦੀ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।