Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing *ਪੁਲਿਸ ਵੱਲੋਂ 15000 ਐਮ.ਐਲ.ਸ਼ਰਾਬ ਨਜ਼ਾਇਜ ਸਮੇਤ ਦੋਸ਼ੀ ਗ੍ਰਿਫਤਾਰ*

*ਪੁਲਿਸ ਵੱਲੋਂ 15000 ਐਮ.ਐਲ.ਸ਼ਰਾਬ ਨਜ਼ਾਇਜ ਸਮੇਤ ਦੋਸ਼ੀ ਗ੍ਰਿਫਤਾਰ*

ਗੁਰਦਾਸਪੁਰ / ਬਟਾਲਾ (ਅਵਿਨਾਸ਼ ਸ਼ਰਮਾ) 

:  ਮੁੱਖ ਮੰਤਰੀ, ਪੰਜਾਬ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ ਮੁਹਿੰਮ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਥਾਣਾ ਬਹਿਰਾਮਪੁਰ ਵਿਖੇ ਸੁਮੇਰ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 15000 ਐਮ.ਐਲ. ਸ਼ਰਾਬ ਨਜ਼ਾਇਜ ਬ੍ਰਾਮਦ ਕੀਤੀ ਗਈ, ਜਿਸ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਬਾ-ਜੁਰਮ 61-1-14 ਆਬਕਾਰੀ ਐਕਟ ਥਾਣਾ ਬਹਿਰਾਮਪੁਰ ਵਿਖੇ ਦਰਜ ਰਜਿਸਟਰ ਕੀਤਾ ਗਿਆ।

ਆਦਿੱਤਯ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਗੈਰ-ਕਾਨੂੰਨੀ/ਨਸ਼ਿਆ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ, ਗੈਰ-ਕਾਨੂੰਨੀ/ਨਸ਼ਿਆਂ ਦਾ ਕਾਰੋਬਾਰ ਵਿੱਚ ਸ਼ਾਮਿਲ ਵਿਅਕਤੀਆਂ ਦੇ ਖਿਲਾਫ ਠੋਸ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹ ਤੋਂ ਖਤਮ ਕਰਨ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਿਲ੍ਹਾ ਗੁਰਦਾਸਪੁਰ ਦੀ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।