Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਨਸ਼ੀਲੀਆਂ ਗੋਲੀਆਂ ਸਮੇਤ ਦੋਸ਼ੀ ਆਇਆ ਪੁਲਿਸ ਅੜਿੱਕੇ 

ਨਸ਼ੀਲੀਆਂ ਗੋਲੀਆਂ ਸਮੇਤ ਦੋਸ਼ੀ ਆਇਆ ਪੁਲਿਸ ਅੜਿੱਕੇ 

ਦਸੂਹਾ 18 ਸਤੰਬਰ (ਚੌਧਰੀ) 

: ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਜੌੜਾ ਡੀ. ਐਸ. ਪੀ. ਸਬ-ਡਵੀਜ਼ਨ ਦਸੂਹਾ ਦੀਆ ਹਦਾਇਤਾਂ ਮੁਤਾਬਿਕ ਸਬ.ਇੰਸ. ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਏ.ਐਸ.ਆਈ ਅਨਿਲ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਅਮਨਦੀਪ ਸਿੰਘ ਉਰਫ ਅਮਨ ਪੁੱਤਰ ਹਰਜਿੰਦਰ ਸਿੰਘ ਵਾਸੀ ਹਿੰਮਤਪੁਰ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ 30 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੰਦਮਾ ਨੰਬਰ194 ਮਿਤੀ 17-09-2025 ਅ/ਧ 22-61-85 NDPS Act ਥਾਣਾ ਦਸੂਹਾ ਦਰਜ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ।