Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਫੈਸ਼ਨ ਡਿਜਾਇਨਿੰਗ ਵਿਭਾਗ ਵੱਲੋਂ ਸਕਿੱਲ-ਬੇਸਡ ਵਰਕਸ਼ਾਪ ਲਗਾਈ ਗਈ

ਖ਼ਾਲਸਾ ਕਾਲਜ ਵਿਖੇ ਫੈਸ਼ਨ ਡਿਜਾਇਨਿੰਗ ਵਿਭਾਗ ਵੱਲੋਂ ਸਕਿੱਲ-ਬੇਸਡ ਵਰਕਸ਼ਾਪ ਲਗਾਈ ਗਈ

ਗੜ੍ਹਦੀਵਾਲਾ 26 ਸਤੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ਆਈ. ਕਿਊ.ਏ.ਸੀ. ਅਤੇ ਆਈ.ਆਈ.ਸੀ. ਦੇ ਸਹਿਯੋਗ ਨਾਲ ਸੱਤ ਦਿਨਾਂ ਦੀ ਸਕਿੱਲ ਬੇਸਡ ਵਰਕਸ਼ਾਪ ਲਗਾਈ ਗਈ। ਮੈਡਮ ਸ਼ਰਨਜੀਤ ਕੌਰ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਮੁਖੀ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਤਕਨੀਕਾਂ ਜਿਵੇਂ ਕਿ ਪੇਂਟਿੰਗ, ਹੱਥ ਵਾਲੀਆਂ ਕਢਾਈਆਂ, ਸਕੈਚਿੰਗ, ਬੈਗ ਬਣਾਉਣੇ, ਟਾਈ ਐਂਡ ਡਾਈ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਲਈ ਪ੍ਰੇਰਿਤ ਵੀ ਕੀਤਾ। ਪ੍ਰਿੰਸੀਪਲ ਡਾ.ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਅਜਿਹੀਆਂ ਵਰਕਸ਼ਾਪ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।ਇਸ ਵਰਕਸ਼ਾਪ ਵਿੱਚ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਮੈਡਮ ਨੇਹਾ ਨੇ ਵੀ ਆਪਣਾ ਯੋਗਦਾਨ ਪਾਇਆ।

 

 

error: copy content is like crime its probhihated