Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ‘ਸਮਾਰਟ ਇੰਡੀਆ ਹੈਕਾਥਾਨ’ ਅਧੀਨ ਇੰਟਰਨਲ ਹੈਕਾਥਾਨ ਦਾ ਆਯੋਜਨ

ਖ਼ਾਲਸਾ ਕਾਲਜ ਵਿਖੇ ‘ਸਮਾਰਟ ਇੰਡੀਆ ਹੈਕਾਥਾਨ’ ਅਧੀਨ ਇੰਟਰਨਲ ਹੈਕਾਥਾਨ ਦਾ ਆਯੋਜਨ

ਗੜ੍ਹਦੀਵਾਲਾ 30 ਸਤੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸਮਾਰਟ ਇੰਡੀਆ ਹੈਕਾਥਾਨ ਸੈੱਲ ਵੱਲੋਂ ਆਈ. ਕਿਊ.ਏ.ਸੀ.ਅਤੇ ਆਈ.ਆਈ.ਸੀ. ਦੇ ਸਹਿਯੋਗ ਨਾਲ ਇੰਟਰਨਲ ਹੈਕਾਥਾਨ ਆਯੋਜਿਤ ਕੀਤਾ ਗਿਆ।

ਇਸ ਸਮਾਗਮ ਦੀ ਅਗਵਾਈ ਕਾਲਜ SPOC ਡਾ. ਕਿ੍ਤਿਕਾ ਸ਼ਰਮਾ ਨੇ ਕੀਤੀ। ਵੱਖ-ਵੱਖ ਵਿਭਾਗਾਂ ਦੇ 12 ਵਿਦਿਆਰਥੀਆਂ ਨੇ ਦੋ ਟੀਮਾਂ ਬਣਾਕੇ ਭਾਗ ਲਿਆ ਅਤੇ ਆਪਣੀ ਨਵੀਂ ਸੋਚ, ਤਕਨੀਕੀ ਹੁਨਰ ਅਤੇ ਸਮੱਸਿਆ ਹੱਲ ਕਰਨ ਦੀ ਯੋਗਤਾ ਨੂੰ ਪਾਵਰ ਪੁਆਇੰਟ ਰਾਹੀਂ ਪੇਸ਼ ਕੀਤਾ।

ਜੱਜ ਪੈਨਲ ਵਿੱਚ ਪ੍ਰੋ. ਸੰਜੀਵ ਸਿੰਘ, ਡਾ. ਪੰਕਜ ਸ਼ਰਮਾ ਅਤੇ ਡਾ. ਰਾਬਿਆ ਸ਼ਰਮਾ ਸ਼ਾਮਲ ਸਨ ਜਿਨ੍ਹਾਂ ਨੇ ਇਨੋਵੇਸ਼ਨ, ਟੈਕਨੀਕਲ ਯੋਗਤਾ ਅਤੇ ਸਮਾਜਕ ਪ੍ਰਭਾਵ ਦੇ ਆਧਾਰ ‘ਤੇ ਟੀਮਾਂ ਦਾ ਮੁਲਾਂਕਣ ਕੀਤਾ। ਦੋਵੇਂ ਟੀਮਾਂ ਨੂੰ ਅਗਲੇ ਰਾਸ਼ਟਰੀ Smart India Hackathon ਪੜਾਅ ਲਈ ਚੁਣਿਆ ਗਿਆ।

ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਜਿਹੇ ਨਵੇਂ ਉਪਰਾਲੇ ਵਿਦਿਆਰਥੀਆਂ ਨੂੰ ਤਕਨੀਕੀ ਨਵੀਨਤਾ, ਰਚਨਾਤਮਕਤਾ ਅਤੇ ਸਮਾਜਕ ਯੋਗਦਾਨ ਵੱਲ ਪ੍ਰੇਰਿਤ ਕਰਦੇ ਹਨ। ਉਨ੍ਹਾਂ ਨੇ ਭਵਿੱਖ ਵਿੱਚ ਹੋਰ ਵੀ ਅਜਿਹੇ ਪ੍ਰੋਗਰਾਮ

 

 

 

 

 

error: copy content is like crime its probhihated