Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਸੁਖਵਿੰਦਰ ਸਿੰਘ ਪ੍ਰਧਾਨ ਤੇ ਨੰਬਰਦਾਰ ਮਲਕੀਤ ਸਿੰਘ ਜਨਰਲ ਸਕੱਤਰ ਨਿਯੁਕਤ

ਸੁਖਵਿੰਦਰ ਸਿੰਘ ਪ੍ਰਧਾਨ ਤੇ ਨੰਬਰਦਾਰ ਮਲਕੀਤ ਸਿੰਘ ਜਨਰਲ ਸਕੱਤਰ ਨਿਯੁਕਤ

ਗੜ੍ਹਦੀਵਾਲਾ 5 ਅਕਤੂਬਰ (ਚੌਧਰੀ) 

: ਰਾਮਦਾਸੀਆ ਸਿੱਖ ਔਰਗੇਨਾਈਜਰ ਐਂਡ ਵੈਲਫੇਅਰ ਸੋਸਾਇਟੀ ਗੜਦੀਵਾਲਾ,ਦਸੂਆ,ਹਰਿਆਣਾ, ਹਾਜੀਪੁਰ , ਤਲਵਾੜਾ, ਮੁਕੇਰੀਆਂ ਦੀ ਵਿਸ਼ੇਸ਼ ਮੀਟਿੰਗ ਅੱਜ 5 ਅਕਤੂਬਰ ਦਿਨ ਐਤਵਾਰ ਨੂੰ ਗੜਦੀਵਾਲਾ ਨੇੜੇ ਬਾਬਾ ਬਾਲਕ ਨਾਥ ਮੰਦਰ ਸੋਹਨ ਸਵੀਟ ਸਾਪ ਦੇ ਫਸਟ ਫਲੋਰ ਤੇ ਸ਼ਾਮ 4 ਵਜੇ ਹੋਈ ।ਸਾਰੇ ਸਾਥੀਆਂ ਨੂੰ ਸਿਰ ਪਹੁੰਚੇ। ਪਿੰਡ ਪਿੰਡ ਜਾਗ੍ਰਤੀ ਫੈਲਾਉਣ ਜਥੇਬੰਦਕ ਤਾਕਤ ਮਜਬੂਤ ਕਰਨ ਲਈ ਮੀਟਿੰਗ ਰੱਖੀ ਗਈ ਹੈ। ਇਸ ਮੀਟਿੰਗ ਵਿੱਚ ਚੋਣ ਸਰਬ ਸੰਮਤੀ ਨਾਲ ਹੋਈ ਸੁਖਵਿੰਦਰ ਸਿੰਘ ਰਾਜਾ ਕਲਾਂ ਪ੍ਰਧਾਨ , ਮੋਹਨ ਸਿੰਘ ਗੋਦਪੁਰ ਮੀਤ ਪ੍ਰਧਾਨ, ਜਨਰਲ ਸਕੱਤਰ ਮਲਕੀਤ ਸਿੰਘ ਪੰਡੋਰੀ ਅਟਵਾਲ,ਖਜਾਨਚੀ ਕਮਲਜੀਤ ਸਿੰਘ ਹੁਸ਼ਿਆਰਪੁਰ, ਜਥੇਬੰਦੀਕ ਸਕੱਤਰ ਕੁਲਦੀਪ ਸਿੰਘ ਭਟੋਲੀ, ਮੁਖ ਸਲਾਹਕਾਰ ਜਪਜੀਪ ਸਿੰਘ ਚੰਡੀਗੜ੍ਹ, ਪ੍ਰੈਸ ਸਕੱਤਰ ਹਰਜਿੰਦਰ ਸਿੰਘ ਗਾਲੋਵਾਲ ,ਹਰਮਿੰਦਰ ਸਿੰਘ ਮੁੱਖ ਬੁਲਾਰਾ ਹੁਸ਼ਿਆਰਪੁਰ , ਐਗਜੈਕਟਿਵ ਮੈਂਬਰ ਅੰਮ੍ਰਿਤ ਪਾਲ ਸਿੰਘ ਰਾਜਾ ਕਲਾਂ, ਮੈਂਬਰ ਜਸਵੀਰ ਸਿੰਘ ਗਾਲੋਵਾਲ, ਸਲਾਹਕਾਰ ਹਰਮਿੰਦਰ ਸਿੰਘ ਰੰਧਾਵਾ, ਐਗਜੈਕਟਿਵ ਮੈਂਬਰ ਜਸਵੰਤ ਸਿੰਘ ਪੱਖੋਵਾਲ ਨਿਯੁਕਤ ਕੀਤੇ ਗਏ।