Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਭੇਦਭਰੇ ਹਲਾਤਾਂ ਚ ਖੇਤਾਂ ਚੋਂ ਮਿਲੀ ਨੌਜਵਾਨ ਦੀ ਮਿਲੀ ਲਾ+ਸ਼,ਪੁਲਿਸ ਜਾਂਚ ਵਿੱਚ ਜੁੱਟੀ

ਭੇਦਭਰੇ ਹਲਾਤਾਂ ਚ ਖੇਤਾਂ ਚੋਂ ਮਿਲੀ ਨੌਜਵਾਨ ਦੀ ਮਿਲੀ ਲਾ+ਸ਼,ਪੁਲਿਸ ਜਾਂਚ ਵਿੱਚ ਜੁੱਟੀ

ਦਸੂਹਾ 7 ਅਕਤੂਬਰ (ਪ੍ਰਾਈਮ ਪੰਜਾਬ ਟਾਈਮਜ਼)

: ਅੱਜ ਸ਼ਾਮ ਦਸੂਹਾ ਦੇ ਇੱਕ ਪਿੰਡ ਚੋਂ ਇੱਕ ਨੌਜਵਾਨ ਦੀ ਭੇਦਭਰੇ ਹਾਲਾਂਤਾਂ ਚੋਂ ਇੱਕ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਲਾਸ਼ ਦਸੂਹਾ ਦੇ ਪਿੰਡ ਕਠਾਣਾ ਥਾਣਾ ਦਸੂਹਾ ਦੇ ਪਿੰਡ ਦੇ ਬਾਹਰ ਖੇਤਾਂ ਚੋਂ ਮਿਲੀ ਹੈ।ਜਿਸ ਨਾਲ ਇਲਾਕੇ ਦੇ ਲੋਕਾਂ ਚ ਸਨਸਨੀ ਦਾ ਮਾਹੌਲ ਬਣਿਆ ਹੋਇਆ ਹੈ। ਦਸੂਹਾ ਪੁਲਿਸ ਨੇ ਲਾਸ਼ ਕਬਜੇ ਵਿੱਚ ਲੈ ਕੇ ਗਹਰਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਲਾਸ਼ ਨੂੰ ਪੋਸਟਮਾਰਟਮ ਲਈ ਦਸੂਹਾ ਦੇ ਸਿਵਲ ਹਸਪਤਾਲ ਵਿਖੇ ਰਖਵਾ ਦਿੱਤਾ ਹੈ।ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇ ਮੌਤ ਦੇ ਕਾਰਣਾਂ ਦਾ ਪਤਾ ਚਲ ਸਕੇਗਾ।

ਮ੍ਰਿਤਕ ਨੌਜਵਾਨ ਖਡਿਆਲਾ ਸੈਣੀਆਂ (ਬਲੋਵਾਲ) ਦਾ ਦੱਸਿਆ ਜਾ ਰਿਹਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਮ੍ਰਿਤਕ ਨੌਜਵਾਨ ਦਾ ਪਰਿਵਾਰ ਸੂਚਨਾ ਮਿਲਦੇ ਹੀ ਦਸੂਹਾ ਥਾਣਾ ਵਿਖੇ ਪਹੁੰਚ ਚੁੱਕਾ ਹੈ ਅਤੇ ਪੁਲਿਸ ਉਨ੍ਹਾਂ ਦੇ ਬਿਆਨ ਦਰਜ ਕਰੇਗੀ।ਪੂਰੀ ਖਬਰ ਮਿਲਣ ਤੇ ਸਾਰੀ ਜਾਣਕਾਰੀ ਆਪ ਤੱਕ ਪਹੁੰਚਾਉਣ ਲਈ ਅਸੀ ਵਚਨਬੱਧ ਹਾਂ।

error: copy content is like crime its probhihated