Prime Punjab Times

Latest news
ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ.... ਭੁਪਿੰਦਰ ਸਿੰਘ ਬਾਜਵਾ ਬਣੇ ਜਾਣੋ ਕਿਸ ਸ਼ਹਿਰ 'ਚ ਨਗਰ ਨਿਗਮ ਦੇ ਨਵੇਂ ਮੇਅਰ ਹੁਸ਼ਿਆਰਪੁਰ 'ਚ ਖੋਲਿਆ ਗਿਆ 'ਆਧਾਰ ਸੇਵਾ ਕੇਂਦਰ' ਬੀ.ਕਾੱਮ ਦੇ ਮੋਹਿਤ ਕੁਮਾਰ ਨੂੰ "ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ" ਲਈ ਚੁਣਿਆ ਗਿਆ- ਪ੍ਰਿੰਸੀਪਲ ਡਾ. ਮਾਨਵ ... ਸੋਸਾਇਟੀ ਵਲੋਂ 122 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ ਡਾਕਟਰਾਂ ਨੇ SSP ਡਾ. ਮਹਿਤਾਬ ਸਿੰਘ ਨਾਲ ਕੀਤੀ ਮੁਲਾਕਾਤ, ਹਸਪਤਾਲਾਂ ਦੀ ਸੁਰੱਖਿਆ ਮਜ਼ਬੂਤ ਕਰਨ ਦੀ ਕੀਤੀ ਮੰਗ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਵਿਖੇ ਫੌਜ ‘ਚ ਅਫ਼ਸਰ ਬਣਨ ਦੀ ਕੋਚਿੰਗ ਦਾ ਪਹਿਲਾ ਬੈਚ ਜ... ​ਸੰਕਟ ਵਿੱਚ ਪੰਜਾਬ ਦੇ ਏਡਿਡ ਸਕੂਲ ਅਧਿਆਪਕਾਂ ਦੇ ਸੁਰੱਖਿਅਤ ਭਵਿੱਖ ਅਤੇ ਅਸਤਿਤਵ ਲਈ ਸਰਕਾਰੀ ਸਕੂਲਾਂ ਵਿੱਚ ਪੂਰਨ ਵਿਲੈ ...
ADVERTISEMENT
You are currently viewing ਉੱਚੀ ਬੱਸੀ ਵਿਖੇ ਵਾਪਰੇ ਸੜਕ ਹਾਦਸੇ ‘ਚ ਮਾਂ ਤੇ 7 ਸਾਲਾ ਪੁੱਤ ਦੀ ਮੌ+ਤ

ਉੱਚੀ ਬੱਸੀ ਵਿਖੇ ਵਾਪਰੇ ਸੜਕ ਹਾਦਸੇ ‘ਚ ਮਾਂ ਤੇ 7 ਸਾਲਾ ਪੁੱਤ ਦੀ ਮੌ+ਤ

ਦਸੂਹਾ 15 ਅਕਤੂਬਰ (ਚੌਧਰੀ)

: ਅੱਜ ਦੁਪਹਿਰ 3.15 ਦੇ ਕਰੀਬ ਉੱਚੀ ਬੱਸੀ ਨਜ਼ਦੀਕ ਇੱਕ ਮੋਟਰਸਾਈਕਲ ਨੂੰ ਬਚਾਉਂਦੇ ਹੋਏ ਕਾਰ ਨਿਯੰਤਰਣ ਖੋਹਣ ਨਾਲ ਇੱਕ ਦਰੱਖ਼ਤ ਨਾਲ ਟਕਰਾ ਗਈ।ਜਿਸ ਵਿਚ ਸਵਾਰ ਇੱਕ ਔਰਤ ਤੇ ਉਸਦੇ ਸੱਤ ਸਾਲਾ ਪੁੱਤ ਦੀ ਮੌ+ਤ ਹੋ ਗਈ ਅਤੇ ਪਿਉ ਅਤੇ ਛੇ ਸਾਲਾ ਬੱਚੀ ਬਾਲ ਬਾਲ ਬੱਚ ਗਏ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇੱਕ ਕਾਰ ਨੰਬਰ JK02-VX-8165 ਜੋ ਕਿ ਜੰਮੂ-ਕਸ਼ਮੀਰ ਤੋਂ ਦਿੱਲੀ ਵੱਲ ਜਾ ਰਹੀ ਸੀ ਜਦੋਂ ਉੱਚੀ ਬੱਸੀ ਦੇ ਨਜ਼ਦੀਕ ਪੁੱਜੀ ਤਾਂ ਇੱਕ ਮੋਟਰਸਾਈਕਲ ਸਵਾਰ ਨੂੰ ਬਚਾਉਂਦੇ ਹੋਏ ਕਾਰ ਨਿਯੰਤਰਣ ਖੋ ਬੈਠੀ ਅਤੇ ਇੱਕ ਦਰੱਖਤ ਨਾਲ ਟਕਰਾ ਗਈ। ਜਿਸ ਵਿਚ ਸਵਾਰ ਇੱਕ ਔਰਤ ਤੇ ਉਸਦੇ ਸੱਤ ਸਾਲਾ ਪੁੱਤ ਦੀ ਮੌ+ਤ ਹੋ ਗਈ ਅਤੇ ਪਿਓ ਅਤੇ ਛੇ ਸਾਲਾ ਧੀ ਬਾਲ ਬਾਲ ਬੱਚ ਗਏ ।

 ਮ੍ਰਿਤਕ ਔਰਤ ਅਤੇ ਉਸਦੇ ਪੁੱਤ ਦੀ ਪਛਾਣ ਮੀਰਾ ਮਨਹਾਸ (32) ਪਤਨੀ ਸ਼ਕਤੀ ਸਿੰਘ ਤੇ ਪੱਤਰ ਹਰਿਆਂਸ਼(7) ਨਿਵਾਸੀ ਸਾਂਬਾ ਜੰਮੂ-ਕਸ਼ਮੀਰ ਵਜੋਂ ਹੋਈ ਹੈ। ਉਸ ਤੋਂ ਇਲਾਵਾ ਮ੍ਰਿਤਕਾ ਦਾ  ਪਤੀ ਸ਼ਕਤੀ ਸਿੰਘ (35 )ਪੁੱਤਰ ਸੁਭਾਸ਼ ਸਿੰਘ ਅਤੇ ਉਸਦੀ ਬੇਟੀ ਤਮੰਨਾ (6) ਬਾਲ ਬਾਲ ਬਚ ਗਏ।

ਸੂਚਨਾ ਮਿਲਦੇ ਹੀ ਦਸੂਹਾ ਪੁਲਿਸ ਦੇ ਕਰਮਚਾਰੀਆਂ ਨੇ ਮੌਕੇ ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਮ੍ਰਿਤਕਾਂ ਦੀਆਂ ਲਾਸ਼ਾ ਨੂੰ ਕਬਜੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ

error: copy content is like crime its probhihated