Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing 35 ਵਾਂ ਸ੍ਰੀ ਵਿਸ਼ਵਕਰਮਾ ਪੂਜਾ ਮਹਾਂ ਉਤਸਵ 22 ਨੂੰ 

35 ਵਾਂ ਸ੍ਰੀ ਵਿਸ਼ਵਕਰਮਾ ਪੂਜਾ ਮਹਾਂ ਉਤਸਵ 22 ਨੂੰ 

ਗੜ੍ਹਦੀਵਾਲਾ 19 ਅਕਤੁਬਰ (ਚੌਧਰੀ) 

: 35 ਵਾਂ ਸ੍ਰੀ ਵਿਸ਼ਵਕਰਮਾ ਪੂਜਾ ਮਹਾਂ ਉਤਸਵ ਸ਼੍ਰੀ ਵਿਸ਼ਵਕਰਮਾ ਮੰਦਿਰ ਗੜ੍ਹਦੀਵਾਲਾ ਵਿਖੇ 22 ਅਕਤੂਬਰ ਦਿਨ ਬੁੱਧਵਾਰ ਨੂੰ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਬੰਧਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਸ਼ਾ ਦੀ ਵਾਰ ਦਾ ਕੀਰਤਨ ਮਿਤੀ 20, 21 ਅਤੇ 22 ਅਕਤੂਬਰ 2025 ਰਾਗੀ ਭਾਈ ਮੋਹਣ ਸਿੰਘ ਪੰਛੀ (ਤਲਵੰਡੀ ਜੱਟਾਂ ਵਾਲੇ) ਅੰਮ੍ਰਿਤ ਵੇਲੇ ਸਵੇਰੇ 4:45 ਤੋਂ ਅਰੰਭ ਕਰਨਗੇ।ਇਸ ਸਮਾਗਮ ਵਿੱਚ ਸੰਤ ਸੇਵਾ ਸਿੰਘ ਜੀ ਰਾਮਪੁਰ ਖੇੜਾ ਸਾਹਿਬ ਵੇਲੇ ਸੰਗਤਾਂ ਨੂੰ ਗੁਣਬਾਣੀ ਪ੍ਰਬਚਨਾਂ ਅਤੇ ਸੰਤ ਸਰੂਪ ਸਿੰਘ ਜੀ ਚੰਡੀਗੜ੍ਹ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਤਰਨ ਦੁਆਰਾ ਨਿਹਾਲ ਕਰਨਗੇ।ਉਨ੍ਹਾਂ ਦੱਸਿਆ ਕਿ ਭਾਈ ਮਨਜੋਤ ਸਿੰਘ ਤਲਵੰਡੀ, ਮੁੱਖ ਸੇਵਾਦਾਰ (ਬਾਬਾ ਦੀਪ ਸੇਵਾ ਦਲ ਗੜ੍ਹਦੀਵਾਲਾ) ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।  ਸਮੂਹਇਲਾਕਾ ਨਿਵਾਸੀ ਤੇ ਸੰਗਤਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਸਮੇਂ ਸਿਰ  ਸ੍ਰੀ ਵਿਸ਼ਵਕਰਮਾ ਮੰਦਿਰ ਗੜ੍ਹਦੀਵਾਲਾ ਵਿਖੇ ਪਹੁੰਚ ਕੇ ਬਾਬਾ ਵਿਸ਼ਵਕਰਮਾ ਜੀ ਤੋਂ ਅਸ਼ੀਰਵਾਦ ਪ੍ਰਾਪਤ ਕਰੋ।ਬਾਅਦ ਦੁਪਹਿਰ ਗੁਰੂ ਜੀ ਦੇ ਅਤੁੱਟ ਲੰਗਰ ਵਰਤਾਇਆ ਜਾਵੇਗਾ।