Prime Punjab Times

Latest news
ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਦਿੱਤੇ ਜਾਣਗੇ ਆਰਜ਼ੀ ਲਾਇਸੰਸ : ਜ਼ਿਲ੍ਹਾ ਮੈਜਿਸਟ੍ਰੇਟ DC ਨੇ ਲਿਵਾਸਾ ਹਸਪਤਾਲ ਦੀ ਮੋਬਾਈਲ ਕੈਂਸਰ ਸਕ੍ਰੀਨਿੰਗ ਬੱਸ ਨੂੰ  ਫਲੈਗ ਆਫ ਕੀਤਾ ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ
ADVERTISEMENT
You are currently viewing *300 ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨ ਆਏ ਪੁਲਿਸ ਅੜਿੱਕੇ* 

*300 ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨ ਆਏ ਪੁਲਿਸ ਅੜਿੱਕੇ* 

ਦਸੂਹਾ 30 ਅਕਤੂਬਰ (ਚੌਧਰੀ) 

:  ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੇ ਦਿਸ਼ਾ-ਨਿਰਦੇਸ਼ਾ ਤੇ ਪਰਮਿੰਦਰ ਸਿੰਘ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਜੋੜਾ ਡੀ.ਐਸ.ਪੀ.ਦਸੂਹਾ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ ” ਤਹਿਤ ਏ.ਐਸ.ਆਈ ਅਨਿਲ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀਅਨ ਜਸ਼ਨਪ੍ਰੀਤ ਸਿੰਘ ਉਰਫ ਕਾਕਾ ਪੁੱਤਰ ਵੀਰ ਸਿੰਘ ਅਤੇ ਸੁਖਪ੍ਰੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀਅਨ ਮਹਿਉਲਦੀਨਪੁਰ ਗਾਜੀ ਉਰਫ ਲੰਡੇ ਥਾਣਾ ਮੁਕੇਰੀਆਂ ਜਿਲਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਹਨਾਂ ਪਾਸੋਂ 300 ਨਸ਼ੀਲੀਆ ਗੋਲੀਆਂ ਸਮੇਤ ਗੱਡੀ ਨੰਬਰੀ PB 07 DA 8653 ਸਵਿੱਫਟ ਕਾਰ ਬ੍ਰਾਮਦ ਕੀਤੀ। ਜਿਸਤੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਨੰਬਰ 222 ਮਿਤੀ 30-10-2025 ਅ/ਧ 22-61-85 ਐਨ ਡੀ ਪੀ ਐਸ ਐਕਟ ਥਾਣਾ ਦਸੂਹਾ ਦਰਜ ਰਜਿਸਟਰ ਕੀਤਾ ਗਿਆ ਹੈ। ਜਿਹਨਾਂ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ ।