Prime Punjab Times

Latest news
ਪੰਜਾਬ ਸਰਕਾਰ ਨੇ ਐਸ.ਜੀ.ਜੀ.ਐਸ. ਖਾਲਸਾ ਕਾਲਜ, ਮਾਹਿਲਪੁਰ ਵਿਖੇ ਕਰਵਾਇਆ ਸ਼ਾਨਦਾਰ ਡਰੋਨ ਸ਼ੋਅ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦੇ ਨਮਿੱਤ  ਸਰਧਾਂਜਲੀ ਸਮਾਰੋਹ ਦੌਰਾਨ ਰਾਜਨੀਤਕ ਧਾਰਮਿਕ ਤੇ ਸਮਾਜਿਕ ਜਥੇਬੰਦ... ਸੰਤ ਨਿਰੰਕਾਰੀ ਸਤਿਸੰਗ ਭਵਨ ਟੇਰਕਿਆਣਾ ਵਿਖੇ ਮੈਗਾ ਖੂਨਦਾਨ ਕੈਂਪ 'ਚ ਸ਼ਰਧਾਲੂਆਂ ਨੇ 245 ਯੂਨਿਟ ਖੂਨਦਾਨ ਕੀਤਾ ਚੋਰਾਂ ਨੇ ਦੋ ਸਰਕਾਰੀ ਸਕੂਲਾਂ ਨੂੰ ਬਣਾਇਆ ਨਿਸ਼ਾਨਾ, 2ਗੈਸ ਸਿਲੰਡਰ ਤੇ ਕਰਿਆਨੇ ਦਾ ਸਮਾਨ ਲੈ ਉੱਡੇ ਰਾਮਲੀਲਾ ਦੇ ਸ਼ੁਭ ਆਰੰਭ ਲਈ ਝੰਡਾ ਪੂਜਨ, ਕਲਾਕਾਰਾਂ ਨੇ ਲਿਆ ਸ੍ਰੀ ਰਾਮ ਦੀ ਪਾਵਨ ਲੀਲਾ ਦਾ ਸੰਕਲਪ ਗੜ੍ਹਦੀਵਾਲਾ ਵਿਖੇ 12 ਤੋਂ 20 ਸਤੰਬਰ ਤੱਕ "ਸ੍ਰੀ ਕ੍ਰਿਸ਼ਨ ਰਾਸਲੀਲਾ" ਪ੍ਰੋਗਰਾਮ ਆਯੋਜਿਤ ਕੌਮੀ ਲੋਕ ਅਦਾਲਤ ਵਿੱਚ 29,451 ਮਾਮਲਿਆਂ ਦਾ ਨਿਪਟਾਰਾ, 11.96 ਕਰੋੜ ਰੁਪਏ ਤੋਂ ਵੱਧ ਦੇ ਅਵਾਰਡ ਪਾਸ ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing 200 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

200 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

ਦਸੂਹਾ 3 ਨਵੰਬਰ (ਚੌਧਰੀ)

: ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾ ਤੇ ਪਰਮਿੰਦਰ ਸਿੰਘ ਐਸ.ਪੀ ਇਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਜੌੜਾ ਡੀ. ਐਸ. ਪੀ. ਦਸੂਹਾ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ” ਤਹਿਤ ਐਸ.ਆਈ ਪਰਮਜੀਤ ਸਿੰਘ ਸਮੇਤ ਸਾਥੀ ਕਰਮਚਾਰੀਆ ਦੇ ਦੋਸ਼ੀ ਸੰਜੀਵ ਉਰਫ ਗੁੰਨੀ ਪੁੱਤਰ ਬਾਲ ਮਸੀਹ ਵਾਸੀ ਛਾਂਗਲਾ ਥਾਣਾ ਦਸੂਹਾ ਜਿਲਾ ਹੁਸਿਆਰਪੁਰ ਨੂੰ ਕਾਬੂ ਕਰਕੇ ਉਹਨਾਂ ਪਾਸੋਂ 200 ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ। ਜਿਸਤੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਨੰਬਰ 226 ਮਿਤੀ 02-11-2025 ਅ /ਧ 22-61-85 ਐਨ ਡੀ ਪੀ ਐਸ ਐਕਟ ਥਾਣਾ ਦਸੂਹਾ ਦਰਜ ਰਜਿਸਟਰ ਕੀਤਾ ਗਿਆ ਹੈ, ਜਿਹਨਾਂ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੇ ਡੁੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜਈ ਕੀਤੀ ਜਾਵੇਗੀ ।ਦੋਸ਼ੀ ਖਿਲਾਫ ਪਹਿਲਾਂ ਵੀ ਵੱਖ ਵੱਖ ਧਾਰਾਵਾਂ ਅਧੀਨ ਕਈ ਮਾਮਲੇ ਦਰਜ ਹਨ।