Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸਤਨਾਮ ਸਿੰਘ ਵਲੋਂ ਸ਼ਹਿਰੀ ਉਪ ਮੰਡਲ ਦਸੂਹਾ ਦਾ ਕਾਰਜ ਭਾਗ ਸੰਭਾਲਿਆ

ਸਤਨਾਮ ਸਿੰਘ ਵਲੋਂ ਸ਼ਹਿਰੀ ਉਪ ਮੰਡਲ ਦਸੂਹਾ ਦਾ ਕਾਰਜ ਭਾਗ ਸੰਭਾਲਿਆ

ਦਸੂਹਾ 6 ਨਵੰਬਰ (ਚੌਧਰੀ) 

: ਨਿਮਨ ਹਸਤਾਖਰ ਸ਼ਹਿਰੀ ਉਪ ਮੰਡਲ ਅਫਸਰ ਦਆਰਾ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਅੱਜ ਸਹਾਇਕ ਕਾਰਜਕਾਰੀ ਇੰਜੀਨੀਅਰ ਸਤਨਾਮ ਸਿੰਘ ਦੁਆਰਾ ਸ਼ਹਿਰੀ ਉਪ ਮੰਡਲ ਦਸੂਹਾ ਦਾ ਕਾਰਜ ਭਾਗ ਸੰਭਾਲਿਆ ਗਿਆ । ਇਸ ਦੌਰਾਨ ਵਿਸ਼ੇਸ਼ ਤੌਰ ਤੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਅਸ਼ੀਸ਼ ਸ਼ਰਮਾ ਹਾਜ਼ਰ ਹੋਏ । ਇਸ ਦੇ ਨਾਲ ਹੀ ਸਹਾਇਕ ਕਾਰਜਕਾਰੀ ਇੰਜੀਨੀਅਰ ਵਿਜੇ ਕੁਮਾਰ ਦਿਹਾਤੀ ਉਪ ਮੰਡਲ ਦਸੂਹਾ, ਵਧੀਕ ਸਹਾਇਕ ਇੰਜੀਨੀਅਰ ਪਰਮਜੀਤ ਸਿੰਘ, ਵਧੀਕ ਸਹਾਇਕ ਇੰਜੀਨੀਅਰ ਰੂਪ ਲਾਲ, ਵਧੀਕ ਸਹਾਇਕ ਇੰਜੀਨੀਅਰ ਹਨੀ ਕੁਮਾਰ, ਜੇ.ਈ. ਕੁਲਵੀਰ ਸਿੰਘ, ਜੇ.ਈ. ਪ੍ਰਕਾਸ਼ ਸਿੰਘ, ਜੇ.ਈ. ਅਸ਼ਵਨੀ ਕੁਮਾਰ, ਮਨਜੀਤ ਸਿੰਘ, ਰਾਜ ਕੁਮਾਰ ਆਰ.ਏ, ਹਰਸ਼ ਸ਼ਰਮਾ ਆਰ.ਏ ਅਤੇ ਸਮੂਹ ਉੱਪ ਮੰਡਲ ਸਟਾਫ ਨੇ ਸਹਾਇਕ ਕਾਰਜਕਾਰੀ ਇੰਜੀਨੀਅਰ ਸਤਨਾਮ ਸਿੰਘ ਜੀ ਨੂੰ ਜੀ ਆਇਆ ਕੀਤਾ ਅਤੇ ਉਹਨਾਂ ਦੇ ਕਾਰਜ ਭਾਗ ਸੰਭਾਲਣ ਤੇ ਉਹਨਾਂ ਨੂੰ ਮੁਬਾਰਕਬਾਦ ਦਿੱਤੀ ।