Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਸੋਸਾਇਟੀ ਨੇ ਮਹੀਨਾਵਾਰ ਸਮਾਗਮ ਦੌਰਾਨ 300 ਲੋੜਵੰਦਾਂ ਨੂੰ ਵੰਡਿਆ ਰਾਸ਼ਣ

ਸੋਸਾਇਟੀ ਨੇ ਮਹੀਨਾਵਾਰ ਸਮਾਗਮ ਦੌਰਾਨ 300 ਲੋੜਵੰਦਾਂ ਨੂੰ ਵੰਡਿਆ ਰਾਸ਼ਣ

ਗੜ੍ਹਦੀਵਾਲਾ (ਚੌਧਰੀ) 

: ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੋਸਾਇਟੀ ਗੜਦੀਵਾਲਾ ਵੱਲੋਂ ਅੱਜ 117 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਸੋਸਾਇਟੀ ਵੱਲੋਂ ਲਗਭਗ 300 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਜਿਨ੍ਹਾਂ ‘ਚ ਵਿਧਵਾ ਔਰਤਾਂ, ਅਨਾਥ ਬੱਚਿਆਂ, ਬਜੁਰਗ ਆਦਿ ਸ਼ਾਮਲ ਸਨ। ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ  ਵਲੋਂ ਸਮੂਹ ਐਨ ਆਰ ਆਈ ਵੀਰਾਂ ਦਾ ਧੰਨਵਾਦ ਕੀਤਾ ਗਿਆ ਜੋ ਹਰ ਮਹੀਨੇ ਆਪਣੀ ਨੇਕ ਕਮਾਈ ਵਿੱਚੋਂ ਦਸਬੰਧ ਕੱਢ ਕੇ ਇਸ ਰਾਸ਼ਨ ਵੰਡ ਸਮਾਰੋਹ ਵਿਚ ਸਹਿਯੋਗ ਪਾਉਂਦੇ ਹਨ। ਜਿਨਾਂ ਵਿਚ ਵੀਰ ਹਰਜੀਤ ਸਿੰਘ ਕਨੇਡਾ, ਰਣਜੀਤ ਸਿੰਘ ਕਨੇਡਾ ਗੁਰਿੰਦਰ ਸਿੰਘ ਮੈਲਬੋਰਨ ਤੇ ਮੈਲਬੋਰਨ ਦੀ ਸਮੂਹ ਸੰਗਤ ਦਾ ਵਿਸ਼ੇਸ਼ ਸਹਿਯੋਗ ਰਹਿੰਦਾ ਹੈ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ,ਮਨਿੰਦਰ ਸਿੰਘ, ਜਗਤਾਰ ਸਿੰਘ, ਮਨਿੰਦਰ ਸਿੰਘ, ਬਿੱਟੂ ਬਾਹਗਾ, ਲਖਵਿੰਦਰ ਸਿੰਘ,ਵਿਪਨ ਪਹਿਲਵਾਨ ਸਮੇਤ ਸੁਸਾਇਟੀ ਦੇ ਹੋਰ ਸੇਵਾਦਾਰ ਹਾਜਰ ਸਨ।

error: copy content is like crime its probhihated