Prime Punjab Times

Latest news
551 ਲੋੜਵੰਦ ਧੀਆਂ-ਪੁੱਤਰਾਂ ਦੇ ਵਿਆਹ ਕਰਵਾ ਕੇ ਸੇਵਾ ਦੀ ਮਿਸਾਲ ਬਣੇ ਸਤਿਗੁਰ ਕਬੀਰ ਸਭਾ , 5 ਜੁਲਾਈ ਨੂੰ 15 ਹੋਰ ਜੋੜੇ ... ਤਨ, ਮਨ ਤੇ ਕੁਦਰਤ ਦੀ ਸ਼ੁੱਧਤਾ ਦਾ ਦਿੱਤਾ ਸੰਦੇਸ਼, ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਦਾ ਆਧਿਆਤਮਿਕ ਸਮਾਗਮ ਸੰਪੰਨ *ਜਸਮੀਤ ਸਿੰਘ ਦੀ ਨੈਸ਼ਨਲ ਖੇਡਾਂ ਲਈ ਹੋਈ ਚੌਣ* ਕਾਦੀਆਂ ਦੀ ਰਾਜਨੀਤੀ ਵਿੱਚ ਨਵਾਂ ਮੋੜ: ਮੁੱਖ ਮੰਤਰੀ ਦੀ ਰੈਲੀ ਦੌਰਾਨ ਜਗਰੂਪ ਸੇਖਵਾਂ ਰਹੇ ਗੈਰਹਾਜ਼ਰ, ਮਾਹਲ ਪਰਿਵਾਰ ਦੀ ... ਪਲਸ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਤਿੰਨ ਰੋਜ਼ਾ ਮੁਹਿੰਮ ਦੀ ਹੋਈ ਸ਼ੁਰੂਆਤ ਹਥਿਆਰ ਬਰਾਮਦਗੀ ਦੌਰਾਨ ਪੁਲਿਸ ’ਤੇ ਫਾਇਰਿੰਗ ਕਰਨ ਵਾਲਾ ਮੁਲਜ਼ਮ ਪੁਲਿਸ ਮੁਕਾਬਲੇ ’ਚ ਜ਼+ਖ਼+ਮੀ ਪੀ.ਐਸ.ਓ.ਯੂ ਦੇ ਰੀਜ਼ਨਲ ਸੈਂਟਰ ਦਸੂਹਾ ਵਿਖੇ ਬੀ.ਏ. ਤੀਸਰੇ ਸਮੈਸਟਰ ਦੇ ਚੇਤਨ ਨੇ ਹਾਸਲ ਕੀਤਾ ਪਹਿਲਾ ਸਥਾਨ – ਪ੍ਰਿੰਸੀਪਲ... ਥਾਨਾ ਡੈਮ ਦੇਖਣ ਆਏ ਗੁਰਦਾਸਪੁਰ ਦੇ ਨੌਜ਼ਵਾਨ ਦੀ ਮੌ+ਤ ਸਾਈਂ ਸੇਵਕ ਸੰਘ ਗੜ੍ਹਦੀਵਾਲਾ ਦਾ 9ਵਾਂ ਸਾਲਾਨਾ ਸਾਈਂ ਸੰਧਿਆ ਦਾ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋਣ ਉਪਰੰਤ ਪ੍ਰਾਚੀਨ ਠਾ... ਜ਼ਿਲ੍ਹਾ ਪੁਲਿਸ ਵਲੋਂ ਮਈ ਮਹੀਨੇ ‘ਚ ਐਨ.ਡੀ.ਪੀ.ਐਸ. ਦੇ 95 ਮਾਮਲੇ ਦਰਜ,123 ਗ੍ਰਿਫ਼੍ਰਤਾਰ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ ਗਿਆ

ਗੜ੍ਹਦੀਵਾਲਾ 12 ਨਵੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਸ਼੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਰਾਜਨੀਤੀ ਸ਼ਾਸਤਰ ਅਤੇ ਅਰਥ ਸ਼ਾਸਤਰ ਵਿਭਾਗ ਦੇ ਵਿਦਿਆਰਥੀਆਂ ਨੇ ਐੱਨ.ਐੱਸ.ਐੱਸ. ਯੂਨਿਟ ਦੇ ਸਹਿਯੋਗ ਨਾਲ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ l ਇਸ ਮੌਕੇ ਵਿਦਿਆਰਥੀਆਂ ਦੇ ਸਿੱਖਿਆ ਦਿਵਸ ਨੂੰ ਸਮਰਪਿਤ ਸਲੋਗਨ ਲਿਖਣ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਵਿਦਿਆਰਥੀਆਂ ਨੇ ਸਿੱਖਿਆ ਦੇ ਮਹੱਤਵ ਨੂੰ ਦਰਸਾਉਂਦੇ ਵੱਖ-ਵੱਖ ਸਲੋਗਨ ਲਿਖੇ । ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਵਿੱਚ ਸਿੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਦੇਸ਼ ਦੀ ਤਰੱਕੀ ਵਿੱਚ ਸਿੱਖਿਆ ਦੀ ਭੂਮਿਕਾ ਬਾਰੇ ਸੁਨੇਹਾ ਦੇਣਾ ਸੀ। ਵਿਦਿਆਰਥੀਆਂ ਨੇ ਉਤਸ਼ਾਹ ਨਾਲ ਇਸ ਮੁਕਾਬਲੇ ਵਿੱਚ ਹਿੱਸਾ ਲਿਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਰਾਜਨੀਤੀ ਵਿਭਾਗ ਤੋਂ ਡਾ. ਅਰਚਨਾ, ਮੈਡਮ ਸੁਖਲੀਨ ਕੌਰ, ਅਰਥ-ਸ਼ਾਸਤਰ ਵਿਭਾਗ ਤੋਂ ਮੈਡਮ ਜਸਪ੍ਰੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ |

error: copy content is like crime its probhihated